ਰਵੀਸ਼ ਕੁਮਾਰ ਹੋਣਗੇ ਫਿਨਲੇੈਂਡ ਵਿੱਚ ਭਾਰਤ ਦੇ ਨਵੇਂ ਰਾਜਦੂਤ

ਰਵੀਸ਼ ਕੁਮਾਰ ਹੋਣਗੇ ਫਿਨਲੇੈਂਡ ਵਿੱਚ ਭਾਰਤ ਦੇ ਨਵੇਂ ਰਾਜਦੂਤ

ਨਵੀਂ ਦਿੱਲੀ, 3 ਜੂਨ

ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਰਵੀਸ਼ ਕੁਮਾਰ ਨੂੰ ਫਿਨਲੈਂਡ ਵਿੱਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਮੰਤਰਾਲੇ ਨੇ ਇਹ ਜਾਣਕਾਰੀ ਇਕ ਬਿਆਨ ਰਾਹੀਂ ਦਿੱਤੀ। 1995 ਬੈਚ ਦੇ ਆਈਐਫਐਸ ਅਧਿਕਾਰੀ ਸ੍ਰੀ ਕੁਮਾਰ ਵਿਦੇਸ਼ ਮੰਤਰਾਲੇ ਵਿੱਚ ਜੁਲਾਈ 2017 ਤੋਂ ਅਪਰੈਲ 2020 ਤਕ ਬੁਲਾਰੇ ਵਜੋਂ ਕੰਮ ਕਰ ਚੁੱਕੇ ਹਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All