ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Red Fort blast: ਇਕ ਹੋਰ ਜ਼ਖ਼ਮੀ ਨੇ ਦਮ ਤੋੜਿਆ; ਮੌਤਾਂ ਦੀ ਗਿਣਤੀ ਵੱਧ ਕੇ 13 ਹੋਈ

Death toll rises to 13 as another injured succumbs at LNJP Hospital
Advertisement

ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਦੇ ਮ੍ਰਿਤਕਾਂ ਦੀ ਗਿਣਤੀ ਵਧ ਕੇ 13 ਹੋ ਗਈ ਹੈ। ਐੱਲਐੱਨਜੇਪੀ ਹਸਪਤਾਲ ਵਿਚ ਦਾਖ਼ਲ ਜ਼ਖਮੀਆਂ ’ਚੋਂ ਇਕ ਹੋਰ ਨੇ ਦਮ ਤੋੜ ਦਿੱਤਾ ਹੈ। ਪੀੜਤ ਦੀ ਪਛਾਣ ਬਿਲਾਲ ਵਜੋਂ ਦੱਸੀ ਗਈ ਹੈ। ਦਿੱਲੀ ਪੁਲੀਸ ਮੁਤਾਬਕ ਬਿਲਾਲ ਦੀ ਮੌਤ ਬਾਰੇ ਜਾਣਕਾਰੀ ਵੀਰਵਾਰ ਸਵੇਰੇ ਹਸਪਤਾਲ ਤੋਂ ਮਿਲੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੋਸਟਮਾਰਟਮ ਦਿਨ ਵਿੱਚ ਮਗਰੋਂ ਕੀਤਾ ਜਾਵੇਗਾ। ਸੋਮਵਾਰ ਸ਼ਾਮ ਨੂੰ ਹੋਏ ਇਸ ਧਮਾਕੇ ਦੇ ਕਈ ਜ਼ਖ਼ਮੀ ਅਜੇ ਵੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

Advertisement
Advertisement
Tags :
#ਦਿੱਲੀ ਧਮਾਕਾ#ਲਾਲ ਕਿਲ੍ਹਾ ਧਮਾਕਾDelhi BlastRed Fort blast
Show comments