ਲਾਲ ਕਿਲਾ ਧਮਾਕਾ: ਦਿੱਲੀ ਦੇ ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਲਈ 10-10 ਲੱਖ ਰੁਪਏ ਦੇਣ ਦਾ ਐਲਾਨ
ਅਪਾਹਜਾਂ ਨੂੰ ਮਿਲਣਗੇ 5 ਲੱਖ ਰੁਪਏ ਤੇ ਗੰਭੀਰ ਜ਼ਖਮੀਆਂ ਲਈ 2 ਲੱਖ ਰੁਪਏ
Advertisement
Red Fort blast: Delhi CM announces ex gratia of Rs 10 lakh for deceased; Rs 5 lakh for permanently disabled, Rs 2 lakh for seriously injured. PTI ਦਿੱਲੀ ਲਾਲ ਕਿਲਾ ਬੰਬ ਧਮਾਕੇ ਦੇ ਮਾਮਲੇ ਵਿਚ ਅੱਜ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਮ੍ਰਿਤਕ ਲਈ 10-10 ਲੱਖ ਰੁਪਏ, ਅਪਾਹਜਾਂ ਨੂੰ 5-5 ਲੱਖ ਰੁਪਏ ਤੇ ਗੰਭੀਰ ਜ਼ਖ਼ਮੀਆਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
Advertisement
Advertisement
Advertisement
×

