ਇਤਰਾਜ਼ਯੋਗ ਬਿਆਨਬਾਜ਼ੀ ਮਾਮਲੇ ’ਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ
ਨਵੀਂ ਦਿੱਲੀ, 17 ਜੁਲਾਈ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ 2014 ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉੱਤਰ ਪ੍ਰਦੇਸ਼ ਵਿਚ ਭਾਜਪਾ ਅਤੇ ਕਾਂਗਰਸ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ਵਿਚ ਕਾਰਵਾਈ 'ਤੇ...
Advertisement
ਨਵੀਂ ਦਿੱਲੀ, 17 ਜੁਲਾਈ
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ 2014 ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉੱਤਰ ਪ੍ਰਦੇਸ਼ ਵਿਚ ਭਾਜਪਾ ਅਤੇ ਕਾਂਗਰਸ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ਵਿਚ ਕਾਰਵਾਈ 'ਤੇ ਅੰਤ੍ਰਿਮ ਰੋਕ ਵਧਾ ਦਿੱਤੀ ਹੈ। ਸ੍ਰੀ ਕੇਜਰੀਵਾਲ ਨੇ ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਦੇ ਉਸ ਆਦੇਸ਼ ਦੇ ਖਿਲਾਫ ਸਿਖਰਲੀ ਅਦਾਲਤ ਦਾ ਰੁਖ ਕੀਤਾ ਹੈ, ਜਿਸ ਨੇ ਸੁਲਤਾਨਪੁਰ ਦੀ ਹੇਠਲੀ ਅਦਾਲਤ ਕੋਲ ਅਪਰਾਧਿਕ ਮਾਮਲੇ ਵਿੱਚ ਉਨ੍ਹਾਂ ਨੂੰ ਬਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
Advertisement
Advertisement