ਦਿੱਲੀ ਹਾਈ ਕੋਰਟ ਵੱਲੋਂ ਸਤੇਂਦਰ ਜੈਨ ਦੀ ਕੇਸ ਤਬਦੀਲ ਕਰਨ ਵਾਲੀ ਪਟੀਸ਼ਨ ਖਾਰਜ : The Tribune India

ਦਿੱਲੀ ਹਾਈ ਕੋਰਟ ਵੱਲੋਂ ਸਤੇਂਦਰ ਜੈਨ ਦੀ ਕੇਸ ਤਬਦੀਲ ਕਰਨ ਵਾਲੀ ਪਟੀਸ਼ਨ ਖਾਰਜ

ਦਿੱਲੀ ਹਾਈ ਕੋਰਟ ਵੱਲੋਂ ਸਤੇਂਦਰ ਜੈਨ ਦੀ ਕੇਸ ਤਬਦੀਲ ਕਰਨ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 1 ਅਕਤੂਬਰ

ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਉਹ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਜਿਸ ’ਚ ਉਨ੍ਹਾਂ ਆਪਣੇ ਖ਼ਿਲਾਫ਼ ਪੀਐੱਮਐੱਲਏ ਤਹਿਤ ਦਰਜ ਕੇਸ ਕਿਸੇ ਹੋਰ ਅਦਾਲਤ ’ਚ ਤਬਦੀਲ ਕਰਨ ਸਬੰਧੀ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਯੋਗੇਸ਼ ਨੇ ਕਿਹਾ ਕਿ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੇਸ ਤਬਦੀਲ ਕਰਦਿਆਂ ਸਾਰੇ ਤੱਥਾਂ ’ਤੇ ਗੌਰ ਕੀਤਾ ਹੈ ਅਤੇ ਫ਼ੈਸਲੇ ’ਚ ਦਖਲ ਦੇਣ ਦੀ ਕੋਈ ਲੋੜ ਨਹੀਂ ਹੈ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All