ਨਾਵਲਕਾਰ ਰੂਪ ਸਿੰਘ ਨਾਲ ਦੁੱਖ ਸਾਂਝਾ ਕੀਤਾ

ਨਾਵਲਕਾਰ ਰੂਪ ਸਿੰਘ ਨਾਲ ਦੁੱਖ ਸਾਂਝਾ ਕੀਤਾ

ਪੱਤਰ ਪ੍ਰੇਰਕ

ਨਵੀਂ ਦਿੱਲੀ, 3 ਜੁਲਾਈ

ਦਿੱਲੀ ਵਾਸੀ ਪੰਜਾਬੀ ਨਾਵਲਕਾਰ ਰੂਪ ਸਿੰਘ ਦੇ ਪੁੱਤਰ ਅਮਨਦੀਪ ਸਿੰਘ ਦੇ ਸਸਕਾਰ ਮੌਕੇ ਪੁੱਜੇ ਦਿੱਲੀ ਦੇ ਲੇਖਕ, ਬੁੱਧੀਜੀਵੀ ਤੇ ਸਿਆਸੀ ਆਗੂਆਂ ਵੱਲੋਂ ਪਿਤਾ ਨਾਲ ਦੁੱਖ ਸਾਂਝਾ ਕੀਤਾ ਗਿਆ। ਮ੍ਰਿਤਕ ਅਮਨਦੀਪ ਸਿੰਘ ਦੀ ਦੇਹ ਦਾ ਅੱਜ ਪੋਸਟਮਾਰਟਮ ਕੀਤਾ ਗਿਆ ਜੋ 2 ਘੰਟੇ ਚੱਲਿਆ ਤੇ ਸਸਕਾਰ ਮੌਕੇ ਦਿੱਲੀ ਪੁਲੀਸ ਦੇ ਸੀਨੀਅਰ ਅਧਿਕਾਰੀ ਸ਼ਮਸ਼ਾਨਘਾਟ ਪੁੱਜੇ। ਪੰਜਾਬੀ ਸਾਹਿਤ ਸਭਾ ਦਿੱਲੀ ਦੇ ਡਾਇਰੈਕਟਰ ਬਲਬੀਰ ਮਾਧੋਪੁਰੀ, ਕੁਲਦੀਪ ਸੰਧੂ, ਕਵੀ ਗੁਰਚਰਨ, ‘ਤਾਮਤ’ ਦੇ ਸੰਪਾਦਕ ਸਤਪਾਲ ਭੀਖੀ ਤੇ ਸਹਾਇਕ ਸੰਪਾਦਕ ਸੁਮੀਤ ਸ਼ਮੀ, ਪ੍ਰਕਾਸ਼ਕ ਗ੍ਰੇਸ਼ੀਅਸ ਤੋਂ ਸੁਖਵਿੰਦਰ (ਪਟਿਆਲਾ), ਹਾਸਰਸ ਕਵੀ ਮਹਿੰਦਰ ਸ਼ਰਮਾ, ਲੇਖਕ ਐਫ.ਸੀ. ਮੱਲ ਤੇ ਹੋਰਾਂ ਨੇ ਦੁੱਖ ਸਾਂਝਾ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All