DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਘਰ ਦੇ ਬਾਹਰ ਗੋਲੀ ਚਲਾਈਆਂ

ਇੱਥੇ ਅੱਜ ਸਵੇਰੇ ਉੱਤਰ-ਪੂਰਬੀ ਦਿੱਲੀ ਦੇ ਭਜਨਪੁਰਾ ਇਲਾਕੇ ਵਿੱਚ ਦੋ-ਤਿੰਨ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ ਦੇ ਬਾਹਰ ਹਵਾਈ ਫਾਇਰਿੰਗ ਕੀਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੇ ਘਰ ਦੇ ਸਾਹਮਣੇ...

  • fb
  • twitter
  • whatsapp
  • whatsapp
Advertisement

ਇੱਥੇ ਅੱਜ ਸਵੇਰੇ ਉੱਤਰ-ਪੂਰਬੀ ਦਿੱਲੀ ਦੇ ਭਜਨਪੁਰਾ ਇਲਾਕੇ ਵਿੱਚ ਦੋ-ਤਿੰਨ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ ਦੇ ਬਾਹਰ ਹਵਾਈ ਫਾਇਰਿੰਗ ਕੀਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੇ ਘਰ ਦੇ ਸਾਹਮਣੇ ਗੋਲੀਆਂ ਚਲਾਈਆਂ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਪੁਲੀਸ ਨੇ ਭਾਰਤੀ ਦੰਡ ਸੰਹਿਤਾ (ਬੀ ਐੱਨ ਐੱਸ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਦੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਗੋਲੀਬਾਰੀ ਕਾਰਨ ਸਥਾਨਕ ਨਿਵਾਸੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਪਰ ਪੁਲੀਸ ਨੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ।

Advertisement
Advertisement
×