ਸਿਸੋਦੀਆ ਦੀ ਪੰਜਾਬ ਸਰਕਾਰ ਨੂੰ ਚੁਣੌਤੀ: ਅਸੀਂ ਦਿੱਲੀ ’ਚ 250 ਸਕੂਲਾਂ ਦੀ ਕਾਇਆਕਲਪ ਕੀਤੀ ਤੇ ਤੁਸੀਂ ਕੀ ਕੀਤਾ?

ਨਵੀਂ ਦਿੱਲੀ, 28 ਨਵੰਬਰ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਅਜਿਹੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ,ਜਿਨ੍ਹਾਂ ਦੀ ਪਿਛਲੇ ਪੰਜ ਸਾਲਾਂ ਵਿੱਚ ਕਾਇਆਕਲਪ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਵੀ ਆਪਣੀ ਅਜਿਹੀ ਸੂਚੀ ਜਾਰੀ ਕਰੇ। ਵਰਨਣਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਸੀ ਦਿੱਲੀ ਦੇ ਸਕੂਲਾਂ ਵਿੱਚ ਕੁੱਝ ਵੀ ਨਹੀਂ ਹੋਇਆ। ਇਸ ਦੇ ਜੁਆਬ ਵਿੱਚ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਕਿਸੇ ਵੀ ਸਮੇਂ ਇਨ੍ਹਾਂ ਸਕੂਲਾਂ ਦਾ ਦੌਰਾ ਕਰ ਸਕਦੇ ਹਨ ਅਤੇ ਇਸੇ ਤਰ੍ਹਾਂ ਉਹ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਵੀ ਦੌਰਾ ਕਰਨਗੇ। ਉਨ੍ਹਾਂ ਕਿਹਾ,‘ਮੈਨੂੰ ਉਮੀਦ ਹੈ ਕਿ ਅੱਜ (ਐਤਵਾਰ) ਸ਼ਾਮ ਤੱਕ ਪੰਜਾਬ ਦੇ ਸਿੱਖਿਆ ਮੰਤਰੀ ਸੂਚੀ ਜਾਰੀ ਕਰ ਦੇਣਗੇ।’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All