ਸੋਨੀਆ ਗਾਂਧੀ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲੀ

ਸੋਨੀਆ ਗਾਂਧੀ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲੀ

ਨਵੀਂ ਦਿੱਲੀ, 2 ਅਗਸਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਇਥੇ ਨਿੱਜੀ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ 30 ਜੁਲਾਈ ਨੂੰ ਇਥੇ ਦਾਖਲ ਕਰਵਾਇਆ ਗਿਆ ਸੀ। ਸਰ ਗੰਗਾ ਰਾਮ ਹਸਪਤਾਲ (ਐੱਸਜੀਆਰਐੱਚ) ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਨੂੰ “ਨਿਯਮਤ ਟੈਸਟਾਂ ਅਤੇ ਜਾਂਚ” ਲਈ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਮੁਤਾਬਕ ਅੱਜ ਛੁੱਟੀ ਦੇਣ ਵੇਲੇ ਸ੍ਰੀਮਤੀ ਗਾਂਧੀ ਦੀ ਹਾਲਤ ਸਥਿਰ ਸੀ। ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਜ਼ਰ ਆ ਰਿਹਾ ਹੈ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All