ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖਾਰਜ; ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਨੂੰ ਬਰਕਰਾਰ ਰੱਖਿਆ : The Tribune India

ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖਾਰਜ; ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਨੂੰ ਬਰਕਰਾਰ ਰੱਖਿਆ

ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖਾਰਜ; ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਨੂੰ ਬਰਕਰਾਰ ਰੱਖਿਆ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 20 ਸਤੰਬਰ

ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਹੇਠਲੇ ਬੈਂਚ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖਾਰਜ ਕਰਦਿਆਂ ਹਰਿਆਣਾ ਕਮੇਟੀ ਦੇ ਹੱਕ ਵਿਚ ਫੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧਨ ਲਈ ਇਕ ਵੱਖਰੀ ਸਮਿਤੀ ਦਾ ਗਠਨ ਕੀਤਾ ਗਿਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All