ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਸੁਣੇਗਾ ਕੇਂਦਰੀ ਆਰਡੀਨੈਂਸ ਖ਼ਿਲਾਫ਼ ਦਿੱਲੀ ਸਰਕਾਰ ਦੀ ਪਟੀਸ਼ਨ

ਨਵੀਂ ਦਿੱਲੀ, 20 ਜੁਲਾਈ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਸੂਬਾ ਸਰਕਾਰ ਦੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਜਸਟਿਸ ਨਰਸਿਮਹਾ ਅਤੇ ਜਸਟਿਸ...
Advertisement

ਨਵੀਂ ਦਿੱਲੀ, 20 ਜੁਲਾਈ

ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਸੂਬਾ ਸਰਕਾਰ ਦੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਜਸਟਿਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਦੇ ਹਵਾਲੇ ਕਰਨ ਦਾ ਵਿਸਤ੍ਰਿਤ ਹੁਕਮ ਦਿਨ ਬਾਅਦ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤਾ ਜਾਵੇਗਾ।

Advertisement

Advertisement
Tags :
ਆਰਡੀਨੈਂਸ:ਸਰਕਾਰਸੰਵਿਧਾਨਕਸੁਣੇਗਾ?ਸੁਪਰੀਮਕੇਂਦਰੀਕੋਰਟਖ਼ਿਲਾਫ਼ਦਿੱਲੀਪਟੀਸ਼ਨਬੈਂਚ