ਦਿੱਲੀ ਸਰਕਾਰ ਨੇ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ

ਦਿੱਲੀ ਸਰਕਾਰ ਨੇ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ

ਖਿਡਾਰੀਆਂ ਨੂੰ ਚੈੱਕ ਸੌਂਪਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ। ਉਨ੍ਹਾਂ ਨਾਲ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਦਿਖਾਈ ਦੇ ਰਹੇ ਹਨ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਜੂਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਿਸ਼ਨ ਐਕਸੀਲੈਂਸ ਸਕੀਮ ਤਹਿਤ ਅੱਜ 60 ਖਿਡਾਰੀਆਂ ਨੂੰ ਸਾਢੇ ਨੌਂ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਦਿੱਲੀ ਸਪੋਰਟਸ ਯੂਨੀਵਰਸਿਟੀ ਖਿਡਾਰੀਆਂ ਨੂੰ ਡਿਗਰੀਆਂ ਦੇਵੇਗੀ ਤਾਂ ਜੋ ਉਨ੍ਹਾਂ ਨੂੰ ਨੌਕਰੀ ਦਿਵਾਉਣ ਵਿੱਚ ਮਦਦ ਕੀਤੀ ਜਾ ਸਕੇ ਜੇਕਰ ਉਹ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਖਿਡਾਰੀਆਂ ਨੂੰ ਦਰਪੇਸ਼ ਤਿੰਨ ਮੁਸ਼ਕਲਾਂ ਨੂੰ ਦੂਰ ਕਰ ਦਿੱਤਾ ਹੈ ਜਿਨ੍ਹਾਂ ਚ ਸਹੂਲਤਾਂ ਦੀ ਘਾਟ, ਵਿੱਤੀ ਸਹਾਇਤਾ ਦੀ ਘਾਟ ਅਤੇ ਚੋਣ ਪ੍ਰਕਿਰਿਆ ਵਿਚ ਸਿਆਸੀ ਦਖਲ ਸ਼ਾਮਲ ਹਨ। ਕੇਜਰੀਵਾਲ ਨੇ ਕਿਹਾ‌ ਕਿ ਦਿੱਲੀ ਸਪੋਰਟਸ ਯੂਨੀਵਰਸਿਟੀ ਵਿੱਚ, ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਖੇਡਾਂ ਵਿੱਚ ਡਿਗਰੀਆਂ ਦਿੱਤੀਆਂਤੀਆਂ ਜਾਣਗੀਆਂ ਜਿਵੇਂ ਕਿ ਕਬੱਡੀ ਵਿੱਚ ਬੀਏ, ਕੁਸ਼ਤੀ ਵਿੱਚ ਬੀਏ ਅਤੇ ਕ੍ਰਿਕਟ ਵਿੱਚ ਬੀਏ। ਇਸ ਨਾਲ ਉਨ੍ਹਾਂ ਨੂੰ ਕੰਮ ਕਰਨ ਦੀ ਸਥਿਤੀ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਇੱਥੇ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦੇ ਸਮਾਰੋਹ ਦੌਰਾਨ

ਉਨ੍ਹਾਂ ਕਿਹਾ ਕਿ ਮਿਸ਼ਨ ਐਕਸੀਲੈਂਸ ਸਕੀਮ ਰਾਹੀਂ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਖੇਡਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਕੀਤਾ ਹੈ ਅਤੇ ਇੱਥੇ ਯੋਜਨਾਵਾਂ ਲਈ ਖਿਡਾਰੀਆਂ ਦੀ ਚੋਣ ਵਿੱਚ ਕੋਈ ਸਿਆਸੀ ਦਖਲਅੰਦਾਜ਼ੀ ਨਹੀਂ ਹੈ।

ਵਿਰੋਧੀਆਂ ਨੇ ਕੇਜਰੀਵਾਲ ਸਰਕਾਰ ਨੂੰ ਰਗੜੇ ਲਾਏ

ਦਿੱਲੀ ਦੀਆਂ ਵਿਰੋਧੀ ਪਾਰਟੀਆਂ ਨੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕੀਤੀ ਹੈ ਕਿ ਜਦੋਂ ਯੂਨੀਵਰਸਿਟੀ ਬਣੀ ਨਹੀਂ ਹੈ ਤਾਂ ਉਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬਿਆਨ ਦਾਗ਼ੇ ਜਾ ਰਹੇ ਹਨ। ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ 60 ਨੌਜਵਾਨਾਂ ਨੂੰ 9.50 ਕਰੋੜ ਦੀ ਰਕਮ ਹੀ ਦਿੱਤੀ ਗਈ ਹੈ ਤੇ ਉਨ੍ਹਾਂ ਸਵਾਲ ਕੀਤਾ ਕਿ ਇਸ ਰਕਮ ਹੀ ਉਹ ਖੇਡਾਂ ਦੀ ਤਿਆਰੀ ਕਰ ਲੈਣਗੇ। ਸ੍ਰੀ ਕੇਜਰੀਵਾਲ ਵੱਲੋਂ ਕੌਮਾਂਤਰੀ ਪੱਧਰ ਉਪਰ ਥੋੜ੍ਹੇ ਜਿਹੇ ਮੈਡਲ ਜਿੱਤਣ ਦੇ ਬਿਆਨ ਨੂੰ ਕਾਂਗਰਸ ਪ੍ਰਧਾਨ ਨੇ ਖਿਡਾਰੀਆਂ ਦਾ ਅਪਮਾਨ ਕਰਾਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All