
ਨਵੀਂ ਦਿੱਲੀ, 31 ਜਨਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 38 ਸਾਲਾ ਮਾਨਸਿਕ ਤੌਰ ’ਤੇ ਕਮਜ਼ੋਰ ਵਿਅਕਤੀ ਨੇ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲੀਸ ਨੂੰ ਕਥਿਤ ਤੌਰ 'ਤੇ ਦੇਰ ਰਾਤ 12.55 ਵਜੇ ਦੇ ਕਰੀਬ ਧਮਕੀ ਭਰੀ ਕਾਲ ਮਿਲੀ। ਪੁਲੀਸ ਨੇ ਦੱਸਿਆ ਕਿ ਅਜੇ ਤੱਕ ਇਸ ਮਾਮਲੇ 'ਚ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਕਿਉਂਕਿ ਵਿਅਕਤੀ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ