15 ਜੁਲਾਈ ਨੂੰ ਆਵੇਗਾ ਸੀਬੀਐੱਸਈ ਦਸਵੀਂ ਦਾ ਨਤੀਜਾ

15 ਜੁਲਾਈ ਨੂੰ ਆਵੇਗਾ ਸੀਬੀਐੱਸਈ ਦਸਵੀਂ ਦਾ ਨਤੀਜਾ

ਨਵੀਂ ਦਿੱਲੀ, 14 ਜੁਲਾਈ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ(ਸੀਬੀਐੱਸਈ) ਵੱਲੋਂ 15 ਜੁਲਾਈ ਨੂੰ ਦਸਵੀਂ ਜਮਾਤ ਦੇ ਨਤੀਜੇ ਐਲਾਨ ਕੀਤਾ ਜਾਵੇਗਾ। ਬੋਰਡ ਨੇ ਸੋਮਵਾਰ ਨੂੰ 12 ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਸੀ ਜਦ ਕਿ ਇਸ ਬਾਰੇ ਪਹਿਲਾਂ ਕੋਈ ਜਾਣਕਾਰ ਨਹੀਂ ਦਿੱਤੀ ਗਈ ਸੀ। ਅੱਜ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਰਮੇਸ਼ ਪੋਖਰਿਆਲ 'ਨਿਸ਼ਾਂਕ' ਨੇ ਟਵਿਟਰ 'ਤੇ ਕਿਹਾ “ਮੇਰੇ ਪਿਆਰੇ ਬੱਚਿਓ, ਉਨ੍ਹਾਂ ਦੇ ਮਾਪਿਓ ਤੇ ਅਧਿਆਪਕੋ ਸੀਬੀਐਸਈ ਦਾ ਦਸਵੀਂ ਦਾ ਨਤੀਜਾ ਭਲਕੇ ਐਲਾਨਿਆਂ ਜਾ ਰਿਹਾ ਹੈ। ਮੈਂ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।”

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All