ਸੁਪਰੀਮ ਕੋਰਟ ਨੇ ਸਤਿੰਦਰ ਜੈਨ ਦੀ ਅੰਤ੍ਰਿਮ ਜ਼ਮਾਨਤ 24 ਤੱਕ ਵਧਾਈ
ਨਵੀਂ ਦਿੱਲੀ, 10 ਜੁਲਾਈ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਮੈਡੀਕਲ ਆਧਾਰ ’ਤੇ ਦਿੱਤੀ ਗਈ ਅੰਤ੍ਰਿਮ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਏਐੱਸ ਜਸਟਿਸ ਬੋਪੰਨਾ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੇ...
Advertisement
ਨਵੀਂ ਦਿੱਲੀ, 10 ਜੁਲਾਈ
ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਮੈਡੀਕਲ ਆਧਾਰ ’ਤੇ ਦਿੱਤੀ ਗਈ ਅੰਤ੍ਰਿਮ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਏਐੱਸ ਜਸਟਿਸ ਬੋਪੰਨਾ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੇ ਬੈਂਚ ਨੇ ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਮੈਡੀਕਲ ਰਿਪੋਰਟ ਵਧੀਕ ਸਾਲਿਸਟਰ ਜਨਰਲ ਐੱਸਵੀ ਰਾਜੂ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ।
Advertisement
Advertisement
×