ਵਾਈਐੱਸਆਰ ਕਾਂਗਰਸ ਦੀ ਮਾਨਤਾ ਰੱਦ ਕਰਨ ਸਬੰਧੀ ਜਵਾਬ ਮੰਗਿਆ

ਵਾਈਐੱਸਆਰ ਕਾਂਗਰਸ ਦੀ ਮਾਨਤਾ ਰੱਦ ਕਰਨ ਸਬੰਧੀ ਜਵਾਬ ਮੰਗਿਆ

ਨਵੀਂ ਦਿੱਲੀ: ਅੰਨਾ ਵਾਈਐੱਸਆਰ ਕਾਂਗਰਸ ਪਾਰਟੀ ਵਲੋਂ ਦਾਇਰ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਅਤੇ ਵਾਈਐੱਸਆਰ ਕਾਂਗਰਸ ਪਾਰਟੀ ਤੋਂ ਜਵਾਬ ਮੰਗਿਆ ਹੈ। ਅੰਨਾ ਵਾਈਐੱਸਆਰ ਕਾਂਗਰਸ ਨੇ ‘ਵਾਈਐੱਸਆਰ’ ਸ਼ਬਦ ਦੀ ਵਰਤੋਂ ਕਰਨ ’ਤੇ ਵਾਈਐੱਸਆਰ ਕਾਂਗਰਸ ਪਾਰਟੀ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ। ਜਸਟਿਸ ਜੈਅੰਤ ਨਾਥ ਨੇ ਇਸ ਮਾਮਲੇ ਸਬੰਧੀ ਨੋਟਿਸ ਜਾਰੀ ਕਰਦਿਆਂ 3 ਸਤੰਬਰ ਤੱਕ ਜਵਾਬ ਮੰਗਿਆ ਹੈ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All