ਚੁੱਪ ਛਾਈ ਹੈ, ਕੋਈ ਹਰਕਤ ਹੋਣ ਵਾਲੀ ਹੈ: ਟਿਕੈਤ

ਪਿੰਡਾਂ ਵਾਲਿਆਂ ਨੂੰ ਸਰਕਾਰ ਤੋਂ ਸਾਵਧਾਨ ਰਹਿਣ ਦਾ ਮਸ਼ਵਰਾ

ਚੁੱਪ ਛਾਈ ਹੈ, ਕੋਈ ਹਰਕਤ ਹੋਣ ਵਾਲੀ ਹੈ: ਟਿਕੈਤ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 25 ਜੁਲਾਈ

ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ, ‘ਦਿੱਲੀ ਦਾ ਸ਼ੇਰ ਚੁੱਪ ਬੈਠਾ ਹੈ, ਵੱਡੀ ਹਰਕਤ ਹੋਣ ਵਾਲੀ ਹੈ। ਇਸ ਲਈ ਪਿੰਡਾਂ ਵਾਲੇ ਸਾਵਧਾਨ ਰਹਿਣ।’ ਉਨ੍ਹਾਂ ਨੇ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਸੰਦਰਭ ਵਿੱਚ ਕੀਤੀ ਅਤੇ ਕਿਹਾ ਕਿ ਸਰਕਾਰ ਨਰਮ ਹੈ ਤਾਂ ਜ਼ਰੂਰ ਕੋਈ ਨਵੀਂ ਚਾਲ ਚੱਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤਿਆਰ ਰਹਿਣ ਦੀ ਲੋੜ ਹੈ। ਜੇਕਰ ਸ਼ੇਰ ਸ਼ਿਕਾਰ ਦੇਖ ਕੇ ਦੁਬਕ ਗਿਆ ਤਾਂ ਇਹ ਨਾ ਸਮਝੋ ਕਿ ਸ਼ਾਂਤੀ ਹੈ ਬਲਕਿ ਉਹ ਕੋਈ ਨਾ ਕੋਈ ਦਾਅ ਚਲਾਉਣ ਦੀ ਤਿਆਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All