ਸ਼ਰਧਾਂਜਲੀ ਸਮਾਗਮ ਅੱਜ
ਬਨੂੜ: ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਐਡਵੋਕੇਟ ਗੁਰਿੰਦਰ ਸਿੰਘ ਖਟੜਾ ਦੀ ਮਾਤਾ ਕਮਲਜੀਤ ਕੌਰ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ 28 ਫਰਵਰੀ, ਸ਼ੁੱਕਰਵਾਰ ਨੂੰ ਪਿੰਡ ਦੈੜੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਬੀਬੀ ਕਮਲਜੀਤ ਕੌਰ...
Advertisement
ਬਨੂੜ: ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਐਡਵੋਕੇਟ ਗੁਰਿੰਦਰ ਸਿੰਘ ਖਟੜਾ ਦੀ ਮਾਤਾ ਕਮਲਜੀਤ ਕੌਰ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ 28 ਫਰਵਰੀ, ਸ਼ੁੱਕਰਵਾਰ ਨੂੰ ਪਿੰਡ ਦੈੜੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਬੀਬੀ ਕਮਲਜੀਤ ਕੌਰ ਪਿਛਲੇ ਕੁੱਝ ਸਮੇਂ ਤੋਂ ਗੁਰਦਿਆਂ ਦੇ ਰੋਗ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਉਨ੍ਹਾਂ ਦੀ ਮੌਤ ਨੂੰ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਦੱਸਦਿਆਂ ਪਰਿਵਾਰ ਨਾਲ ਦੁਖ ਵੰਡਾਇਆ। -ਪੱਤਰ ਪ੍ਰੇਰਕ
Advertisement
Advertisement
