ਦਿੱਲੀ ਕਮੇਟੀ ਦੇ ਦੋ ਅਹੁਦੇਦਾਰ ਨਿਯੁਕਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ ਸਹਿਮਤੀ ਨਾਲ ਦੋ ਨਿਯੁਕਤੀਆਂ ਕੀਤੀਆਂ ਗਈਆਂ ਹਨ। ਬੋਰਡ ਨੇ ਪਰਮਿੰਦਰ ਸਿੰਘ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ...
ਪੱਤਰ ਪ੍ਰੇਰਕ ਨਵੀਂ ਦਿੱਲੀ, 4 ਦਸੰਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ ਸਹਿਮਤੀ ਨਾਲ ਦੋ ਨਿਯੁਕਤੀਆਂ ਕੀਤੀਆਂ ਗਈਆਂ ਹਨ। ਬੋਰਡ ਨੇ ਪਰਮਿੰਦਰ ਸਿੰਘ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਸਬ-ਕਮੇਟੀ ਲਈ ਕੋ-ਚੇਅਰਮੈਨ ਅਤੇ ਜਸਪਾਲ ਸਿੰਘ ਸਚਦੇਵਾ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੀ ਸਬ-ਕਮੇਟੀ ਲਈ ਵਾਈਸ ਚੇਅਰਮੈਨ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਕਾਲਕਾ ਨੇ ਕਿਹਾ ਕਿ ਇਹ ਨਿਯੁਕਤੀਆਂ ਸੇਵਾ-ਨਿਸ਼ਠਾ, ਤਜਰਬੇਦਾਰੀ ਅਤੇ ਸਮਰਪਣ ਦੇ ਮਾਪਦੰਡਾਂ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਬੰਗਲਾ ਸਾਹਿਬ ਰੂਹਾਨੀ ਵਿਰਾਸਤ ਦੇ ਜੀਵੰਤ ਕੇਂਦਰ ਹਨ।
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ ਸਹਿਮਤੀ ਨਾਲ ਦੋ ਨਿਯੁਕਤੀਆਂ ਕੀਤੀਆਂ ਗਈਆਂ ਹਨ। ਬੋਰਡ ਨੇ ਪਰਮਿੰਦਰ ਸਿੰਘ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਸਬ-ਕਮੇਟੀ ਲਈ ਕੋ-ਚੇਅਰਮੈਨ ਅਤੇ ਜਸਪਾਲ ਸਿੰਘ ਸਚਦੇਵਾ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੀ ਸਬ-ਕਮੇਟੀ ਲਈ ਵਾਈਸ ਚੇਅਰਮੈਨ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਕਾਲਕਾ ਨੇ ਕਿਹਾ ਕਿ ਇਹ ਨਿਯੁਕਤੀਆਂ ਸੇਵਾ-ਨਿਸ਼ਠਾ, ਤਜਰਬੇਦਾਰੀ ਅਤੇ ਸਮਰਪਣ ਦੇ ਮਾਪਦੰਡਾਂ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਬੰਗਲਾ ਸਾਹਿਬ ਰੂਹਾਨੀ ਵਿਰਾਸਤ ਦੇ ਜੀਵੰਤ ਕੇਂਦਰ ਹਨ।
Advertisement
Advertisement
×

