ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਖੁ਼ਦ ਹੋਏ ਇਕਾਂਤਵਾਸ

ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਖੁ਼ਦ ਹੋਏ ਇਕਾਂਤਵਾਸ

ਨਵੀਂ ਦਿੱਲੀ, 3 ਅਗਸਤ

ਆਈਟੀ ਤੇ ਟੈਲੀਕਾਮ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਅੱਜ ਖੁ਼ਦ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ। ਪ੍ਰਸਾਦ ਨੇ ਸ਼ਨਿੱਚਰਵਾਰ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਪ੍ਰਸਾਦ ਨੇ ਕਿਹਾ ਕਿ ਉਨ੍ਹਾਂ ਵਿੱਚ ਹਾਲ ਦੀ ਘੜੀ ਕਰੋਨਾ ਦੇ ਕੋਈ ਲੱਛਣ ਨਹੀਂ ਹਨ, ਪਰ ਉਨ੍ਹਾਂ ਮੌਜੂਦਾ ਪ੍ਰੋਟੋਕਾਲ ਮੁਤਾਬਕ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਐਤਵਾਰ ਨੂੰ ਕਰੋਨਾ ਪਾਜ਼ੇਟਿਵ ਨਿਕਲ ਆਏ ਸੀ ਤੇ ਡਾਕਟਰਾਂ ਦੀ ਸਲਾਹ ’ਤੇ ਉਹ ਹਪਸਤਾਲ ਵਿੱਚ ਜ਼ੇਰੇ ਇਲਾਜ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ