ਦੇਸ਼ ਦੀ ਰਾਜਧਾਨੀ ਔਰਤਾਂ ਲਈ ਅਸੁਰੱਖਿਅਤ: ਇਸ ਸਾਲ ਦੇ ਪਹਿਲੇ 6 ਮਹੀਨਿਆਂ ’ਚ 1100 ਨਾਲ ਜਬਰ-ਜਨਾਹ : The Tribune India

ਦੇਸ਼ ਦੀ ਰਾਜਧਾਨੀ ਔਰਤਾਂ ਲਈ ਅਸੁਰੱਖਿਅਤ: ਇਸ ਸਾਲ ਦੇ ਪਹਿਲੇ 6 ਮਹੀਨਿਆਂ ’ਚ 1100 ਨਾਲ ਜਬਰ-ਜਨਾਹ

ਦੇਸ਼ ਦੀ ਰਾਜਧਾਨੀ ਔਰਤਾਂ ਲਈ ਅਸੁਰੱਖਿਅਤ: ਇਸ ਸਾਲ ਦੇ ਪਹਿਲੇ 6 ਮਹੀਨਿਆਂ ’ਚ 1100 ਨਾਲ ਜਬਰ-ਜਨਾਹ

ਨਵੀਂ ਦਿੱਲੀ, 7 ਅਗਸਤ

ਦਿੱਲੀ ਵਿੱਚ 18 ਮਈ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਦੋਂ ਇਹ ਪਤਾ ਲੱਗਾ ਕਿ 13 ਸਾਲਾ ਲੜਕੀ ਨਾਲ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਦੀ ਸੁਰੱਖਿਆ ਉੱਤੇ ਸਵਾਲ ਖੜ੍ਹੇ ਕਰ ਦਿੱਤੇ। ਦਿੱਲੀ ਵਿੱਚ ਔਰਤਾਂ ਵਿਰੁੱਧ ਅਪਰਾਧ ਪਿਛਲੇ ਸਾਲ ਦੇ ਅੰਕੜਿਆਂ ਦੇ ਮੁਕਾਬਲੇ ਲਗਾਤਾਰ ਵੱਧਦਾ ਜਾ ਰਿਹਾ ਹੈ। ਦਿੱਲੀ ਪੁਲੀਸ ਵੱਲੋਂ ਇਕੱਤਰ ਅੰਕੜਿਆਂ ਅਨੁਸਾਰ ਚਾਲੂ ਸਾਲ ਵਿੱਚ 15 ਜੁਲਾਈ ਤੱਕ 1100 ਔਰਤਾਂ ਨਾਲ ਕਥਿਤ ਤੌਰ 'ਤੇ ਬਲਾਤਕਾਰ ਹੋਇਆ ਹੈ। 2021 ਵਿੱਚ ਇਸੇ ਸਮੇਂ ਤੱਕ 1,033 ਔਰਤਾਂ ਨੂੰ ਇਸ ਘਿਨਾਉਣੇ ਅਪਰਾਧ ਦਾ ਸਾਹਮਣਾ ਕਰਨਾ ਪਿਆ ਸੀ। ਅੰਕੜਿਆਂ ਦੇ ਅਨੁਸਾਰ ਹੁਣ ਤੱਕ 2,197 ਔਰਤਾਂ ਨੂੰ ਅਗਵਾ ਕੀਤਾ ਗਿਆ ਹੈ, ਜੋ ਪਿਛਲੇ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਹੋਈਆਂ 1,880 ਅਗਵਾ ਦੀਆਂ ਘਟਨਾਵਾਂ ਨਾਲੋਂ ਕਿਤੇ ਵੱਧ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ-ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱ...

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਤਿੰਨ ਮਹੀਨੇ ਲਈ ਵਧਾਈ...

ਸ਼ਹਿਰ

View All