ਯੂਪੀ ਪੰਚਾਇਤੀ ਚੋਣਾਂ: ਪਹਿਲੇ ਗੇੜ ਦੌਰਾਨ 61 ਫੀਸਦ ਪੋਲਿੰਗ

ਯੂਪੀ ਪੰਚਾਇਤੀ ਚੋਣਾਂ: ਪਹਿਲੇ ਗੇੜ ਦੌਰਾਨ 61 ਫੀਸਦ ਪੋਲਿੰਗ

ਲਖਨਊ, 15 ਅਪਰੈਲ

ਉੱਤਰ ਪ੍ਰਦੇਸ਼ ’ਚ ਪੰਚਾਇਤੀ ਚੋਣਾਂ ਦੇ ਪਹਿਲੇ ਗੇੜ ਤਹਿਤ ਅੱਜ ਸ਼ਾਮ ਪੰਜ ਤੱਕ ਔਸਤਨ 61 ਫੀਸਦ ਵੋਟਾਂ ਪਈਆਂ ਹਨ। ਇਨ੍ਹਾਂ ਚੋਣਾਂ ਨੂੰ ਉੱਤਰ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਦੇ 18 ਜ਼ਿਲ੍ਹਿਆਂ ’ਚ ਦੋ ਲੱਖ 21 ਹਜ਼ਾਰ ਤੋਂ ਵੱਧ ਸੀਟਾਂ ਲਈ ਅੱਜ ਸਵੇਰੇ ਸੱਤ ਵਜੇ ਵੋਟਿੰਗ ਸ਼ੁਰੂ ਹੋਈ ਤੇ ਸ਼ਾਮ ਪੰਜ ਵਜੇ ਤੱਕ ਤਕਰੀਬਨ 61 ਫੀਸਦ ਵੋਟਾਂ ਦਰਜ ਕੀਤੀਆਂ ਗਈਆਂ। ਝਾਂਸੀ ’ਚ ਸਭ ਤੋਂ ਵੱਧ 69.75 ਫੀਸਦ ਜਦਕਿ ਸ਼੍ਰਾਵਸਤੀ ’ਚ ਸਭ ਤੋਂ ਘੱਟ 53 ਫੀਸਦ ਵੋਟਾਂ ਪਈਆਂ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All