ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ: ਸ਼ਾਮ 4 ਵਜੇ ਤੱਕ ਸਿਰਫ਼ 45 ਫ਼ੀਸਦ ਵੋਟਾਂ ਪਈਆਂ : The Tribune India

ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ: ਸ਼ਾਮ 4 ਵਜੇ ਤੱਕ ਸਿਰਫ਼ 45 ਫ਼ੀਸਦ ਵੋਟਾਂ ਪਈਆਂ

ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ: ਸ਼ਾਮ 4 ਵਜੇ ਤੱਕ ਸਿਰਫ਼ 45 ਫ਼ੀਸਦ ਵੋਟਾਂ ਪਈਆਂ

ਨਵੀਂ ਦਿੱਲੀ, 4 ਦਸੰਬਰ

ਦਿੱਲੀ ਵਿੱਚ ਅੱਜ ਨਗਰ ਨਿਗਮ ਚੋਣਾਂ ਲਈ ਸਖ਼ਤ ਸੁਰੱਖਿਆ ਦਰਮਿਆਨ ਵੋਟਿੰਗ ਸ਼ੁਰੂ ਹੋ ਗਈ, ਜਿਸ ਵਿੱਚ ਮੁੱਖ ਤੌਰ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ), ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਤਿਕੋਣਾ ਮੁਕਾਬਲਾ ਹੈ। ਦਿਲੀ ਵਾਸੀਆਂ ਵਿੱਚ ਵੋਟਾਂ ਪ੍ਰਤੀ ਮੱਠਾ ਰੁਝਾਨ ਨਜ਼ਰ ਆਇਆ ਤੇ ਸ਼ਾਮ 4 ਵਜੇ ਤੱਕ ਸਿਰਫ਼ 45 ਫ਼ੀਸਦ ਵੋਟਾਂ ਪਈਆਂ। ਦਿੱਲੀ ਨਗਰ ਨਿਗਮ (ਐੱਮਸੀਡੀ) ਦੇ 250 ਵਾਰਡਾਂ ਦੀਆਂ ਚੋਣਾਂ ਵਿੱਚ 1.45 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ। ਵੋਟਿੰਗ ਸਵੇਰੇ 8 ਵਜੇ ਪੋਲਿੰਗ ਸ਼ੁਰੂ ਹੋਈ ਅਤੇ ਸ਼ਾਮ 5.30 ਵਜੇ ਤੱਕ ਜਾਰੀ ਰਹੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਮੁੱਖ ਖ਼ਬਰਾਂ

ਦੇਸ਼ ਵਾਸੀਆਂ ਦਾ ਭਰੋਸਾ ਮੇਰੀ ਢਾਲ: ਮੋਦੀ

ਦੇਸ਼ ਵਾਸੀਆਂ ਦਾ ਭਰੋਸਾ ਮੇਰੀ ਢਾਲ: ਮੋਦੀ

‘ਵਿਰੋਧੀਆਂ ਦੀਆਂ ਗਾਲਾਂ ਦਾ ਮੇਰੇ ’ਤੇ ਕੋਈ ਅਸਰ ਨਹੀਂ; ਰਾਸ਼ਟਰਪਤੀ ਦੇ ਭ...

ਮਕਾਨਾਂ ਤੇ ਵਾਹਨਾਂ ਦਾ ਕਰਜ਼ਾ ਹੋਵੇਗਾ ਮਹਿੰਗਾ

ਮਕਾਨਾਂ ਤੇ ਵਾਹਨਾਂ ਦਾ ਕਰਜ਼ਾ ਹੋਵੇਗਾ ਮਹਿੰਗਾ

ਅਗਲੇ ਵਿੱਤੀ ਵਰ੍ਹੇ ਵਿੱਚ ਵਿਕਾਸ ਦਰ ਧੀਮੀ ਰਹਿਣ ਦੀ ਪੇਸ਼ੀਨਗੋਈ

‘ਕਾਲੇ ਧਨ ਨੂੰ ਸਫੈਦ’ ਕਰਨ ਵਾਲੀਆਂ ਕੰਪਨੀਆਂ ’ਤੇ ਵਿਜੀਲੈਂਸ ਦਾ ਸ਼ਿਕੰਜਾ

‘ਕਾਲੇ ਧਨ ਨੂੰ ਸਫੈਦ’ ਕਰਨ ਵਾਲੀਆਂ ਕੰਪਨੀਆਂ ’ਤੇ ਵਿਜੀਲੈਂਸ ਦਾ ਸ਼ਿਕੰਜਾ

ਸਿਆਸਤਦਾਨਾਂ ਤੇ ਅਧਿਕਾਰੀਆਂ ਵੱਲੋਂ ਰੀਅਲ ਅਸਟੇਟ ਕੰਪਨੀਆਂ ਵਿੱਚ ‘ਗੁਪਤ ...

ਤੁਰਕੀ ਤੇ ਸੀਰੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹਜ਼ਾਰ ਤੋਂ ਪਾਰ

ਤੁਰਕੀ ਤੇ ਸੀਰੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹਜ਼ਾਰ ਤੋਂ ਪਾਰ

ਤੁਰਕੀ ਦੇ ਰਾਸ਼ਟਰਪਤੀ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸ਼ਹਿਰ

View All