ਅਜਿਹਾ ਕੀ ਹੋਇਆ ਕਿ ਮੋਦੀ ਜੀ ਦੇ ਹੁੰਦਿਆਂ ਚੀਨ ਨੇ ਭਾਰਤ ਦੀ ਜ਼ਮੀਨ ਖੋਹ ਲਈ: ਰਾਹੁਲ

ਅਜਿਹਾ ਕੀ ਹੋਇਆ ਕਿ ਮੋਦੀ ਜੀ ਦੇ ਹੁੰਦਿਆਂ ਚੀਨ ਨੇ ਭਾਰਤ ਦੀ ਜ਼ਮੀਨ ਖੋਹ ਲਈ: ਰਾਹੁਲ

ਨਵੀਂ ਦਿੱਲੀ, 12 ਜੁਲਾਈ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਇਕ ਵਾਰ ਫਿਰ ਲੱਦਾਖ ਮਾਮਲੇ ’ਤੇ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਪੁੱਛਿਆ ਹੈ ਕਿ ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਮੌਜੂਦਗੀ ਵਿੱਚ ਚੀਨ ਨੇ ਭਾਰਤ ਦੀ ਜ਼ਮੀਨ ਖੋਹ ਲਈ। ਰਾਹੁਲ ਨੇ ਟਵੀਟ ਰਾਹੀਂ ਖਬਰਾਂ ਸਾਂਝੀਆਂ ਕਰਦਿਆਂ ਜਿਸ ਵਿੱਚ ਰੱਖਿਆ ਮਾਹਰ ਦੇ ਹਵਾਲੇ ਨਾਲ ਦੋਸ਼ ਲਗਾਇਆ ਗਿਆ ਹੈ ਕਿ ਮਾਹਰ ਉੱਤੇ ਇਲਜ਼ਾਮ ਲਗਾਇਆ ਕਿ ਸਰਕਾਰ ਅਸਲ ਕੰਟਰੋਲ ਰੇਖਾ ਤੋਂ ਚੀਨ ਦੇ ਪਿੱਛੇ ਹਟਣ ਬਾਰੇ ਮੀਡੀਆ ਨੂੰ ‘ਗੁੰਮਰਾਹ’ ਕਰ ਰਹੀ ਹੈ ਤੇ ਗਲਵਾਨ ਵਾਦੀ ਤੋਂ ਪਿੱਛੇ ਹਟਣਾ ਭਾਰਤ ਲਈ ਖਤਰਨਾਕ ਹੈ। ਕਾਂਗਰਸ ਨੇਤਾ ਨੇ ਟਵੀਟ ਵਿੱਚ ਪੁੱਛਿਆ,‘ ਅਜਿਹਾ ਕੀ ਹੋਇਆ ਕਿ ਮੋਦੀ ਜੀ ਦੇ ਹੁੰਦਿਆਂ ਭਾਰਤ ਮਾਤਾ ਦੀ ਪਵਿੱਤਰ ਜ਼ਮੀਨ ਨੂੰ ਚੀਨ ਨੇ ਖੋਹ ਲਿਆ?''

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All