ਤੂ ਇਧਰ ਉਧਰ ਕੀ ਨਾ ਬਾਤ ਕਰ, ਯੇ ਬਤਾ ਕੇ ਕਾਫ਼ਿਲਾ ਕੀਯੂੰ ਲੁਟਾ: ਰਾਹੁਲ

ਤੂ ਇਧਰ ਉਧਰ ਕੀ ਨਾ ਬਾਤ ਕਰ, ਯੇ ਬਤਾ ਕੇ ਕਾਫ਼ਿਲਾ ਕੀਯੂੰ ਲੁਟਾ: ਰਾਹੁਲ

ਨਵੀਂ ਦਿੱਲੀ, 30 ਜੂਨ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰ ਨੂੰ ਸੰਬੋਧਨ ਦੌਰਾਨ ਚੀਨ ਨਾਲ ਤਣਾਅ ਦਾ ਜ਼ਿਕਰ ਨਾ ਕਰਨ ’ਤੇ ਸ਼ੇਅਰ ਰਾਹੀਂ ਨਿਸ਼ਾਨਾ ਲਾਇਆ। ਉਨ੍ਹਾਂ ਟਵੀਟ ਕੀਤਾ, "ਤੂ ਇਧਰ-ਉਧਰ ਦੀ ਨਾ ਬਾਤ ਕਰ, ਯੇ ਬਤਾ ਕੇ ਕਾਫ਼ਿਲਾ ਕੀਯੂੰ ਲੁਟਾ, ਮੁਝੇ ਰਾਹਜ਼ਨੋ ਸੇ ਗਿਲਾ ਨਹੀਂ ਤੇ ਰਹਿਬਰੀ ਦਾ ਸਵਾਲ ਹੈ।’

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All