ਪਹਿਲਵਾਨ ਦਿਵਿਆ ਕਾਕਰਾਨ ਨੂੰ ਮਿਲੇ ਮਨੋਜ ਤਿਵਾੜੀ : The Tribune India

ਪਹਿਲਵਾਨ ਦਿਵਿਆ ਕਾਕਰਾਨ ਨੂੰ ਮਿਲੇ ਮਨੋਜ ਤਿਵਾੜੀ

ਪਹਿਲਵਾਨ ਦਿਵਿਆ ਕਾਕਰਾਨ ਨੂੰ ਮਿਲੇ ਮਨੋਜ ਤਿਵਾੜੀ

ਪਹਿਲਵਾਨ ਦਿਵਿਆ ਕਾਕਰਾਨ ਨੂੰ ਮਿਲਦੇ ਹੋਏ ਮਨੋਜ ਤਿਵਾੜੀ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 12 ਅਗਸਤ

ਉੱਤਰ ਪੂਰਬੀ ਦਿੱਲੀ ਦੇ ਲੋਕ ਸਭਾ ਮੈਂਬਰ ਮਨੋਜ ਤਿਵਾੜੀ ਨੇ ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਤਗਮਾ ਜੇਤੂ ਪਹਿਲਵਾਨ ਦਿਵਿਆ ਕਾਕਰਾਨ ਦੇ ਘਰ ਰੱਖੜੀ ਬੰਨ੍ਹਵਾਈ ਤੇ 5 ਲੱਖ ਰੁਪਏ ਦਾ ਚੈੱਕ ਤੋਹਫੇ ਵਜੋਂ ਦਿੱਤਾ। ਸ੍ਰੀ ਤਿਵਾੜੀ ਨੇ ਕਿਹਾ ਕਿ ਇੱਕ ਭਰਾ ਹੋਣ ਦੇ ਨਾਤੇ ਇਹ ਫਰਜ਼ ਹੈ ਕਿ ਦਿਵਿਆ ਦੀ ਹਰ ਪੱਖੋਂ ਸੁਰੱਖਿਆ ਤੇ ਪੂਰਾ ਸਹਿਯੋਗ ਕੀਤਾ ਜਾਵੇਗਾ। ਸ੍ਰੀ ਤਿਵਾੜੀ ਨੇ ਕਿਹਾ ਕਿ ਦਿਵਿਆ ਦੇ ਮਾਤਾ-ਪਿਤਾ ਨੇ ਉਸ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮਾਂ ਨੇ ਆਪਣਾ ਮੰਗਲ ਸੂਤਰ ਤੱਕ ਗਿਰਵੀ ਰੱਖ ਦਿੱਤਾ। ਦਿੱਲੀ ਸਰਕਾਰ ਹੌਸਲਾ ਦੇਣ ਦੀ ਬਜਾਏ ਦਿਵਿਆ ਨੂੰ ਵਾਰ-ਵਾਰ ਜ਼ਲੀਲ ਕਰਕੇ ਉਸ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਦੀਆਂ ਸਾਰੀਆਂ ਸੂਬਾ ਸਰਕਾਰਾਂ ਆਪਣੇ ਰਾਜਾਂ ਦੇ ਖਿਡਾਰੀਆਂ ਨੂੰ ਅੱਖਾਂ ਮੀਟ ਕੇ ਸਨਮਾਨ ਦੇ ਰਹੀਆਂ ਹਨ, ਉਨ੍ਹਾਂ ਦਾ ਮਨੋਬਲ ਵਧਾ ਰਹੀਆਂ ਹਨ। ਉਨ੍ਹਾਂ ਨੂੰ ਆਰਥਿਕ ਮਦਦ ਦੇ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੇ ਉਲਟ ਦਿੱਲੀ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੀ ਸਰਕਾਰ ਦਿੱਲੀ ਦੇ ਰਹਿਣ ਵਾਲੇ ਹੋਣਹਾਰ ਖਿਡਾਰੀ ਦੀ ਪਛਾਣ ਪੁੱਛ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦਾ ਸੰਸਦ ਮੈਂਬਰ ਹੋਣ ਦੇ ਨਾਤੇ ਤੇ ਇੱਕ ਭੈਣ ਦਾ ਭਰਾ ਹੋਣ ਦੇ ਨਾਤੇ ਉਹ ਅਰਵਿੰਦ ਕੇਜਰੀਵਾਲ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਦਿਵਿਆ ਦੇ ਘਰ ਆਉਣ ਅਤੇ ਉਸ ਦਾ ਬਣਦਾ ਹੱਕ ਦੇਣ। ਉਨ੍ਹਾਂ ਕਿਹਾ ਕਿ ਖਿਡਾਰੀ ਮੁੱਖ ਨੂੰ ਪਹਿਲਵਾਨ ਦੀ ਮਾਲੀ ਮਦਦ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਕਈ ਭਾਜਪਾ ਆਗੂ ਅਤੇ ਵਰਕਰ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All