ਰੇਲਵੇ ਦੇ ਨਿੱਜੀਕਰਨ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਨੰਗੇ ਧੜ ਧਰਨਾ

ਰੇਲਵੇ ਦੇ ਨਿੱਜੀਕਰਨ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਨੰਗੇ ਧੜ ਧਰਨਾ

ਮਨਧੀਰ ਦਿਓਲ
ਨਵੀਂ ਦਿੱਲੀ, 3 ਜੁਲਾਈ

ਭਾਰਤੀ ਯੂਥ ਕਾਂਗਰਸ ਵੱਲੋਂ ਨੰਗੇ ਧੜ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਰੇਲਵੇ ਦਾ ਨਿੱਜੀਕਰਨ ਦਾ ਵਿਰੋਧ ਕੀਤਾ ਗਿਆ। ਕਾਰਕੁਨ ਦਿੱਲੀ ਪੁਲੀਸ ਨਾਲ ਭਿੜ ਗੲੇ ਤੇ ਆਪਣੀਆਂ ਕਮੀਜ਼ਾਂ ਲਾਹ ਕੇ ਰੋਸ ਪ੍ਰਗਟ ਕੀਤਾ। ਯੂਥ ਆਗੂ ਕੇਂਦਰ ਸਰਕਾਰ ਵੱਲੋਂ ਪ੍ਰਾਈਵੇਟ ਰੇਲਾਂ ਚਲਾਉਣ ਦੀ ਯੋਜਨਾ ਤੋਂ ਖ਼ਫ਼ਾ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All