
ਨਵੀਂ ਦਿੱਲੀ, 31 ਜਨਵਰੀ
ਕੈਨੇਡਾ ਦੇ ਬਰੈਂਪਟਨ ਵਿੱਚ ਪ੍ਰਸਿੱਧ ਹਿੰਦੂ ਮੰਦਰ ਦਾ ਅਨਾਦਰ ਕਰਨ ਕਾਰਨ ਭਾਰਤੀ ਭਾਈਚਾਰੇ ਵਿੱਚ ਰੋਸ ਹੈ। ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਗੌਰੀ ਸ਼ੰਕਰ ਨੇ ਮੰਦਰ ਵਿੱਚ ਭੰਨ-ਤੋੜ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੰਦਰ ਦੀ ਬੇਅਦਬੀ ਨਾਲ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ