ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਾ. ਸੁਰਜੀਤ ਸਿੰਘ ਭੱਟੀ ਦੀ ਪੁਸਤਕ ਰਿਲੀਜ਼

ਕੈਲਗਰੀ: ਕੈਲਗਰੀ ਨਿਵਾਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾਮੁਕਤ ਡੀਨ ਡਾ. ਸੁਰਜੀਤ ਸਿੰਘ ਭੱਟੀ ਦੀ ਪੁਸਤਕ ‘ਸਮ ਪ੍ਰੌਮੀਨੈਂਟ ਸਿੱਖ ਸਾਇੰਟਿਸਟਸ’ ਰਿਲੀਜ਼ ਕੀਤੀ ਗਈ। ਇਸ ਨੂੰ ਚੇਤਨਾ ਪ੍ਰਕਾਸ਼ਨ ਵਾਲਿਆਂ ਨੇ ਛਾਪਿਆ ਹੈ। ਕੈਲਗਰੀ ਦੇ ਗਰੀਨ ਪਲਾਜ਼ਾ ਵਿਖੇ ਗੁਲਾਟੀ ਪਬਲਿਸ਼ਰਜ ਲਿਮਟਿਡ ਵੱਲੋਂ...
Advertisement

ਕੈਲਗਰੀ: ਕੈਲਗਰੀ ਨਿਵਾਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾਮੁਕਤ ਡੀਨ ਡਾ. ਸੁਰਜੀਤ ਸਿੰਘ ਭੱਟੀ ਦੀ ਪੁਸਤਕ ‘ਸਮ ਪ੍ਰੌਮੀਨੈਂਟ ਸਿੱਖ ਸਾਇੰਟਿਸਟਸ’ ਰਿਲੀਜ਼ ਕੀਤੀ ਗਈ। ਇਸ ਨੂੰ ਚੇਤਨਾ ਪ੍ਰਕਾਸ਼ਨ ਵਾਲਿਆਂ ਨੇ ਛਾਪਿਆ ਹੈ।

ਕੈਲਗਰੀ ਦੇ ਗਰੀਨ ਪਲਾਜ਼ਾ ਵਿਖੇ ਗੁਲਾਟੀ ਪਬਲਿਸ਼ਰਜ ਲਿਮਟਿਡ ਵੱਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਮੌਕੇ ਡਾ. ਸੁਰਜੀਤ ਸਿੰਘ ਭੱਟੀ, ਡਾਕਟਰ ਬਲਰਾਜ ਸਿੰਘ ਭੱਟੀ ਅਤੇ ਸਤੀਸ਼ ਗੁਲਾਟੀ ਨੇ ਮਿਲ ਕੇ ਪੁਸਤਕ ਰਿਲੀਜ਼ ਕੀਤੀ।

Advertisement

ਸੰਪਰਕ: 98147-15796

Advertisement