ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਵਾਸੀ

  • ਜ਼ਿਲ੍ਹਾ ਕਾਂਗਰਸ ਕਮੇਟੀ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਉਰਫ਼ ਬੱਬੂ ਬਰਾੜ ਵਿਨੀਪੈਗ ਪਹੁੰਚੇ| ਬੱਬੂ ਬਰਾੜ ਇੱਕ ਮਹੀਨੇ ਤੋਂ ਕੈਨੇਡਾ ਦੌਰੇ ’ਤੇ ਹਨ। ਉਨ੍ਹਾਂ ਦਾ ਵਿਨੀਪੈਗ ਪਹੁੰਚਣ ’ਤੇ ਜਾਣਕਾਰਾਂ ਅਤੇ ਕਾਂਗਰਸੀ ਪਾਰਟੀ ਦੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ| ਵਿਨੀਪੈਗ...

    Surinder Mavi
    30 Aug 2025
  • ਕੈਲਗਰੀ ਵਿਚ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਸਾਬਕਾ ਐੱਮਐੱਲਏ ਪ੍ਰਭ ਗਿੱਲ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿੱਚ ਇਕ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ ਵਿੱਚ 20 ਸਾਲਾ ਅਰਜਨ ਗਿੱਲ ਦੀ ਮੌਤ...

    Surinder Mavi
    27 Aug 2025
  • ਸਾਡੇ ਸਮਾਜ ਵਿੱਚ ਵਿਆਹ-ਸ਼ਾਦੀ ਸਬੰਧੀ ਕੁਝ ਟੇਢੇ ਕਥਨ ਪ੍ਰਚੱਲਿਤ ਹਨ। ਸ਼ੇਕਸਪੀਅਰ ਨੇ ਕਿਹਾ ਸੀ, ‘ਸ਼ਾਦੀ ਸ਼ੁਦਾ ਮਨੁੱਖ ਆਪਣੇ ਆਪ ਨੂੰ ਬਰਬਾਦ ਕਰ ਲੈਂਦਾ ਹੈ।’ ਚੰਗੀ ਸ਼ਾਦੀ ‘ਬੋਲ਼ੇ’ ਪਤੀ ਅਤੇ ‘ਅੰਨ੍ਹੀ’ ਪਤਨੀ ਵਿਚਕਾਰ ਹੀ ਸੰਭਵ ਹੈ। ਫਰਾਂਸੀਸੀ ਕਹਾਵਤ ਹੈ- ਮੁਹੱਬਤ ‘ਸ਼ਾਦੀ...

    29 Aug 2025
  • Advertisement
  • ਸਾਡੇ ਦਾਦੇ-ਪੜਦਾਦਿਆਂ ਦਾ ਵਕਤ ਸਾਥੋਂ ਅਗਲੀ ਪੀੜ੍ਹੀ ਲਈ ਇੱਕ ਸੁਪਨੇ ਵਾਂਗ ਹੈ ਕਿਉਂਕਿ ਇੱਕ ਸਦੀ ਦਾ ਵਕਫ਼ਾ ਬੜਾ ਲੰਬਾ ਹੁੰਦਾ ਹੈ ਤੇ ਇਸ ਵਕਫ਼ੇ ’ਚ ਬੜਾ ਕੁਝ ਬਦਲ ਚੁੱਕਾ ਹੈ। ਉਨ੍ਹਾਂ ਸਮਿਆਂ ’ਚ ਵਿਆਹ ਬਿਲਕੁਲ ਸਾਦੇ ਤੇ ਘੱਟ ਖ਼ਰਚੀਲੇ ਹੁੰਦੇ...

    29 Aug 2025
  • ਭਾਰਤ ਵਿੱਚ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਵੱਲੋਂ ਹਰ ਸਾਲ ਜ਼ੋਨ ਪੱਧਰ, ਜ਼ਿਲ੍ਹਾ ਪੱਧਰ, ਰਾਜ ਪੱਧਰ ਅਤੇ ਨੈਸ਼ਨਲ ਪੱਧਰ ਦੀਆਂ ਸਕੂਲ ਖੇਡਾਂ ਦੇ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਜਿਵੇਂ ਅੰਡਰ 11 ਸਾਲ, ਅੰਡਰ 14 ਸਾਲ, ਅੰਡਰ 17 ਸਾਲ ਅਤੇ ਅੰਡਰ 19...

    29 Aug 2025
  • ਵਿਆਹ ਸਿਰਫ਼ ਇਕੱਠੇ ਰਹਿਣ ਬਾਰੇ ਨਹੀਂ ਹੈ, ਇਹ ਬਰਾਬਰੀ ਦੀ ਭਾਈਵਾਲੀ ਹੈ। ਘਰੇਲੂ ਕੰਮ, ਨੌਕਰੀਆਂ ਜਾਂ ਕਾਰੋਬਾਰਾਂ ਵਾਂਗ ਹੀ ਮਹੱਤਵਪੂਰਨ ਹਨ। ਜਾਣਬੁੱਝ ਕੇ ਘਰੇਲੂ ਕੰਮਾਂ ਤੋਂ ਪਾਸਾ ਵੱਟਣਾ ਰਿਸ਼ਤਿਆਂ ਨੂੰ ਵਿਗਾੜ ਦਿੰਦਾ ਹੈ। ਜ਼ਿੰਮੇਵਾਰੀਆਂ ਨੂੰ ਬਰਾਬਰ ਵੰਡਣਾ ਇੱਕ ਖੁਸ਼ਹਾਲ ਪਰਿਵਾਰ...

    29 Aug 2025
  • ਪੰਜਾਬ ਦੀਆਂ ਲੋਕ ਗਾਇਨ ਵੰਨਗੀਆਂ ਵਿੱਚ ਤੂੰਬੇ ਅਲਗੋਜ਼ੇ ਦੀ ਗਾਇਕੀ ਦਾ ਸਨਮਾਨਯੋਗ ਸਥਾਨ ਰਿਹਾ ਹੈ। ਕਦੇ ਇਸ ਦੀ ਪੂਰੀ ਚੜ੍ਹਤ ਸੀ। ਮੇਲਿਆਂ-ਮੁਸਾਹਿਬਆਂ, ਡੇਰਿਆਂ-ਦਰਗਾਹਾਂ ਅਤੇ ਸੱਥਾਂ-ਪਰ੍ਹਿਆਂ ਵਿੱਚ ਆਮ ਹੀ ਇਨ੍ਹਾਂ ਦੇ ਅਖਾੜੇ ਲੱਗਦੇ ਸਨ। ਲੋਕ ਆਪਣੇ ਮੁੰਡਿਆਂ ਦੇ ਵਿਆਹ-ਮੰਗਣਿਆਂ ਦੀਆਂ ਤਾਰੀਕਾਂ...

    29 Aug 2025
  • Advertisement
  • ਜੀਵਨ ਨੂੰ ਵਧੀਆ ਢੰਗ ਨਾਲ ਜਿਊਣ ਲਈ ਰਿਸ਼ਤੇ-ਨਾਤਿਆਂ ਦੀ ਬਹੁਤ ਮਹੱਤਤਾ ਹੁੰਦੀ ਹੈ। ਇਹ ਰਿਸ਼ਤੇ ਸਾਨੂੰ ਪਿਆਰ, ਸਹਿਯੋਗ ਅਤੇ ਖ਼ੁਸ਼ੀ ਦਿੰਦੇ ਹਨ, ਪਰ ਇਹ ਬਹੁਤ ਨਾਜ਼ੁਕ ਵੀ ਹੁੰਦੇ ਹਨ। ਇਸ ਲਈ ਰਿਸ਼ਤਿਆਂ ਨੂੰ ਸਹੇਜ ਕੇ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ।...

    29 Aug 2025
  • ਰਕਸ਼ੰਦਾ ਦਾ ਬੱਚਿਆਂ ਨਾਲ ਕੰਮ ਕਰਨ ਦਾ ਵਿਲੱਖਣ ਤਜਰਬਾ ਰਕਸ਼ੰਦਾ ਖਾਨ ਜੋ ਇਸ ਸਮੇਂ ਜੀਓ ਹੌਟਸਟਾਰ ’ਤੇ ਆ ਰਹੇ ਯਸ਼ ਅਤੇ ਮਮਤਾ ਪਟਨਾਇਕ ਦੇ ਸ਼ੋਅ ‘ਧਾਕੜ ਬੀਰਾ’ ਵਿੱਚ ਦਿਖਾਈ ਦੇ ਰਹੀ ਹੈ, ਇੰਡਸਟਰੀ ਦੇ ਕੁਝ ਸਭ ਤੋਂ ਛੋਟੇ ਅਤੇ ਸਭ...

    29 Aug 2025
  • ਸਾਊਥਾਲ: ਪਿਛਲੇ ਦਿਨੀਂ ‘ਅਦਾਰਾ ਸ਼ਬਦ’ ਵੱਲੋਂ ਆਪਣਾ ਅਠਾਈਵਾਂ ਸਾਲਾਨਾ ਸਮਾਗਮ ਅੰਬੇਦਕਰ ਹਾਲ, ਸਾਊਥਾਲ ਵਿਖੇ ਪੂਰੀ ਧੂਮਧਾਮ ਨਾਲ ਰਚਾਇਆ ਗਿਆ। ਇਸ ਸਮਾਗਮ ਦੇ ਦੋ ਭਾਗ ਸਨ। ਪਹਿਲੇ ਭਾਗ ਵਿੱਚ ਕੁੰਜੀਵਤ ਭਾਸ਼ਨ ਦਰਸ਼ਨ ਬੁਲੰਦਵੀ ਨੇ ‘ਸਮਕਾਲ ਤੇ ਸਾਹਿਤ’ ਬਾਰੇ ਪੜਿ੍ਹਆ ਤੇ ਇਸ...

    26 Aug 2025
  • ਐਡਮਿੰਟਨ: ਕੈਨੇਡਾ ਦੇ ਖ਼ੂਬਸੂਰਤ ਰਿਵਰ ਹਾਕ ਸਟੇਡੀਅਮ ਵਿਖੇ ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਖੇਡਿਆ ਗਿਆ। ਕਬੱਡੀ ਕੱਪ ਵਿੱਚ ਕੁੱਲ ਛੇ ਟੀਮਾਂ ਨੇ ਭਾਗ ਲਿਆ। ਜੇਤੂ ਟੀਮ ਨੂੰ ਗੋਲਡ ਕੱਪ ਅਤੇ ਵਧੀਆ ਰੇਡਰ ਤੇ ਸਟਾਪਰ ਨੂੰ ਗਿਆਰਾਂ-ਗਿਆਰਾਂ ਸੌ ਡਾਲਰ ਨਾਲ ਸਨਮਾਨਿਤ...

    26 Aug 2025
  • ਸਰੀ: ਸਰੀ ਦੇ ਰਹਿਣ ਵਾਲੇ ਨੌਜਵਾਨ ਲੇਖਕ, ਫਿਲਮ ਨਿਰਮਾਤਾ, ਨਿਰਦੇਸ਼ਕ ਰਵੀਇੰਦਰ ਸਿੱਧੂ ਵੱਲੋਂ ਬਣਾਈ ਗਈ ਲਘੂ ਫਿਲਮ ‘ਖੁਸ਼ੀਆਂ’ ਦਾ ਪ੍ਰੀਮੀਅਰ ਸ਼ੋਅ ਬੀਤੇ ਦਿਨ ਖਾਲਸਾ ਲਾਇਬ੍ਰੇਰੀ ਸਰੀ ਵਿਖੇ ਦਿਖਾਇਆ ਗਿਆ। ਇਸ ਸ਼ੋਅ ਦੌਰਾਨ ਫਿਲਮ ਦੇ ਅਦਾਕਾਰਾਂ ਦੀ ਪੂਰੀ ਟੀਮ ਵੀ ਹਾਜ਼ਰ...

    26 Aug 2025
  • ਸਰੀ : ਬੀਤੇ ਦਿਨੀਂ ਤਰਕਸ਼ੀਲ (ਰੈਸ਼ਨਲਿਸਟ) ਸੁਸਾਇਟੀ ਇਕਾਈ ਕੈਲਗਰੀ ਵੱਲੋਂ ਚੈਸਟਰਮੀਅਰ ਦੇ ਕਮਿਊਨਿਟੀ ਹਾਲ ਵਿੱਚ ਤਰਕਸ਼ੀਲ ਮੇਲਾ ਕਰਵਾਇਆ ਗਿਆ। ਇਹ ਮੇਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਤਰਕਸ਼ੀਲ ਸੁਸਾਇਟੀ ਕੈਨੇਡਾ ਦੇ ਮੀਡੀਆ ਸਕੱਤਰ ਡਾ.ਬਲਜਿੰਦਰ ਸੇਖੋਂ ਨੂੰ ਸਮਰਪਿਤ ਸੀ। ਇਸ ਵਿੱਚ...

    26 Aug 2025
  • ਮੈਂ ਦਸੰਬਰ 2024 ਵਿੱਚ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਵਿੱਚੋਂ ਰਿਟਾਇਰ ਹੋ ਗਿਆ ਅਤੇ ਮੇਰੀ ਪਤਨੀ ਵੀ ਸੇਵਾਮੁਕਤ ਅਧਿਆਪਕਾ ਹੈ। ਅਸੀਂ ਕਿਸੇ ਸ਼ਹਿਰ ਵਿੱਚ ਕੋਈ ਕੋਠੀ ਵਗੈਰਾ ਨਹੀਂ ਬਣਾ ਸਕੇ ਅਤੇ ਆਪਣੇ ਪਿੰਡ ਨਾਨੋਵਾਲ ਵਿੱਚ ਹੀ ਰਹਿੰਦੇ ਹਾਂ। ਮੇਰਾ ਵੱਡਾ...

    26 Aug 2025
  • ਕੈਲਗਰੀ: ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ ਕੋਸੋ ਹਾਲ ਵਿੱਚ ਸਭਾ ਦੀ ਪ੍ਰਧਾਨ ਸੁਰਿੰਦਰ ਗੀਤ, ਗਿੱਲ ਸੁਖਮੰਦਰ, ਸੁਖਮਿੰਦਰ ਗਿੱਲ ਅਤੇ ਡਾਕਟਰ ਨਵਨੀਤ ਸਿੰਘ ਖੋਸਾ ਦੀ ਪ੍ਰਧਾਨਗੀ ਵਿੱਚ ਹੋਈ। ਆਰੰਭ ਵਿੱਚ ਸਭਾ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਖਹਿਰਾ ਨੇ ਪੰਜਾਬ...

    26 Aug 2025
  • ਕਸੂਰ: ਬੁੱਲ੍ਹੇ ਸ਼ਾਹ ਅਦਬੀ ਸੰਗਤ ਵੱਲੋਂ ਪਾਕਿਸਤਾਨ ਸਥਿਤ ਮਾਡਲ ਹਾਈ ਸਕੂਲ ਰਾਏ ਵਿੰਡ ਰੋਡ ਕਸੂਰ ਵਿਖੇ ਦੂਸਰੀ ਆਲਮੀ ਪੰਜਾਬੀ ਕਾਨਫਰੰਸ ਕਰਵਾਈ ਗਈ। ਇਸ ਮੌਕੇ ਬੁਲਾਰਿਆਂ ਨੇ ਮਾਦਰੀ ਜ਼ੁਬਾਨ ਦੀ ਤਰੱਕੀ ਵਾਸਤੇ ਪੰਜਾਬੀ ਨੂੰ ਮੁੱਢਲੇ ਪੱਧਰ ਤੋਂ ਲਾਗੂ ਕਰਨ ਦੀ ਗੱਲ...

    26 Aug 2025
  • ਕੈਲਗਰੀ: ਕੈਲਗਰੀ ਵਿਖੇ ਕਲਾਕਾਰ ਅਤੇ ਸਾਹਿਤਕਾਰ ਆਪਣੇ ਵਿੱਛੜੇ ਮਹਿਬੂਬ ਕਲਾਕਾਰ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਕੋਸੋ ਹਾਲ ਕੈਲਗਰੀ ਵਿਖੇ ਇਕੱਠੇ ਹੋਏ। ਸਭ ਤੋਂ ਪਹਿਲਾਂ ਸਾਰਿਆਂ ਨੇ 2 ਮਿੰਟ ਲਈ ਖੜ੍ਹੇ ਹੋ ਕੇ ਅਰਦਾਸ ਕੀਤੀ। ਸੁਖਮੰਦਰ ਗਿੱਲ ਨੇ ਕਵਿਤਾ ‘ਹਾਸਿਆਂ...

    26 Aug 2025
  • ਲਾ-ਟੋਮਾਟਿਨਾ (ਟਮਾਟਰਾਂ ਦੀ ਲੜਾਈ) ਤਿਉਹਾਰ ਵੀ ਇੱਕ ਤਰ੍ਹਾਂ ਨਾਲ ਹੋਲੀ ਵਾਂਗ ਹੀ ਮਨਾਇਆ ਜਾਂਦਾ ਹੈ। ਅਸੀਂ ਹੋਲੀ ਇੱਕ ਦੂਜੇ ’ਤੇ ਰੰਗ ਪਾ ਕੇ ਮਨਾਉਂਦੇ ਹਾਂ ਤੇ ਇਸ ਤਿਉਹਾਰ ’ਤੇ ਟਨਾਂ ਦੇ ਟਨ ਟਮਾਟਰ ਟਰੱਕ ਭਰ ਕੇ ਲਿਆਂਦੇ ਜਾਂਦੇ ਹਨ ਤੇ...

    26 Aug 2025
  • ਚੇਤਨਾ ਕਲਚਰਲ ਸੈਂਟਰ ਟਰਾਂਟੋ ਵਲੋਂ ਮਿਸੀਸਾਗਾ ਦੇ ਸੰਪ੍ਰਦਾਇ ਥੀਏਟਰ ਵਿੱਚ ਖੇਡਿਆ ਗਿਆ ਨਾਟਕ ‘ਧੁੱਖਦੇ ਰਿਸ਼ਤੇ’ ਦਰਸ਼ਕਾਂ ਲਈ ਵੱਡੇ ਸੰਦੇਸ਼ ਛੱਡ ਗਿਆ। ਨਾਹਰ ਸਿੰਘ ਔਜਲਾ ਵਲੋਂ ਲਿਖੇ ਤੇ ਨਿਰਦੇਸ਼ਤ ਕੀਤੇ ਨਾਟਕ ਦੇ ਪਾਤਰਾਂ ਨੇ ਆਪਣੇ ਕਿਰਦਾਰ ਇੰਜ ਖੁੱਭ ਕੇ ਨਿਭਾਏ, ਜਿਵੇਂ...

  • ਅੱਜ ਦੇ ਸਮੇਂ ਵਿੱਚ ਕਿਸ਼ੋਰ ਅਵਸਥਾ ਤੋਂ ਹੀ ਬੱਚਿਆਂ ’ਤੇ ਕਰੀਅਰ ਬਣਾਉਣ ਦਾ ਬਹੁਤ ਜ਼ਿਆਦਾ ਦਬਾਅ ਹੈ। ਬੱਚਿਆਂ ਨੂੰ ਇਹੀ ਗੱਲ ਪੁੱਛੀ ਜਾਂਦੀ ਹੈ ਕਿ ਤੁਸੀਂ ਕੀ ਕਰ ਰਹੇ ਹੋ ਤੇ ਤੁਸੀਂ ਕੀ ਬਣਨਾ ਹੈ? ਮਾਤਾ-ਪਿਤਾ ਤੋਂ ਹਰ ਕੋਈ ਇਹੀ...

    22 Aug 2025
  • ਪੇਂਡੂ ਜੀਵਨ, ਕੁਦਰਤ ਦਾ ਪ੍ਰੇਮ, ਮਨੁੱਖੀ ਇਤਿਹਾਸ, ਰਹੱਸਵਾਦ ਅਤੇ ਸਦਾਚਾਰ ਦੇ ਬਿਰਤਾਂਤ ਨਾਲ ਉਪਜੇ ਹੋਏ ਦੇਸੀ ਮਹੀਨਿਆਂ ਵਿੱਚੋਂ ਤਪਸ਼ ਅਤੇ ਤੜਫ਼ ਦਾ ਮੇਲ ਕਰਾਉਂਦਾ ਭਾਦੋਂ ਵੱਖਰੀ ਕਿਸਮ ਦਾ ਮਹੀਨਾ ਹੈ। ਇਸ ਦੇ ਪਰਛਾਵੇਂ ਉੱਘੜਵੇਂ ਰੂਪ ਵਿੱਚ ਮਹਿਸੂਸ ਹੁੰਦੇ ਹਨ। ਇਸ...

    22 Aug 2025
  • ਭਾਵੇਂ ਮਨੁੱਖ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਫਿਰ ਵੀ ਉਹ ਕੁਦਰਤ ਦੀ ਥਾਹ ਨਹੀਂ ਪਾ ਸਕਿਆ ਕਿਉਂਕਿ ਕੁਦਰਤ ਇੱਕ ਉਹ ਸ਼ਕਤੀ ਹੈ ਜੋ ਆਪਣੇ ਫ਼ੈਸਲੇ ਆਪ ਹੀ ਕਰਕੇ ਦਿਖਾ ਦਿੰਦੀ ਹੈ। ਰੁੱਤਾਂ ਬਦਲਦੀਆਂ ਹਨ। ਇਹ ਸਭ ਨੂੰ ਪਤਾ...

    22 Aug 2025
  • ਪਿਛਲੇ ਕੁਝ ਅਰਸੇ ਵਿੱਚ ਕਈ ਭਾਸ਼ਾਵਾਂ ਦੀਆਂ ਫਿਲਮਾਂ ਰਿਲੀਜ਼ ਹੋਈਆਂ ਹਨ, ਪਰ ਉਨ੍ਹਾਂ ਵਿੱਚੋਂ ਹਿੰਦੀ ਫਿਲਮਾਂ ਪਹਿਲੀ ‘ਸੈਯਾਰਾ’ ਤੇ ਦੂਸਰੀ ‘ਧੜਕ-2’ ਅਜਿਹੀਆਂ ਹਨ ਜਿਨ੍ਹਾਂ ਦਾ ਜ਼ਿਕਰ ਕਰਨਾ ਜ਼ਰੂਰੀ ਹੋ ਜਾਂਦਾ ਹੈ। ਦੋਵੇਂ ਫਿਲਮਾਂ ਪ੍ਰੇਮ ਕਹਾਣੀਆਂ ਉੱਪਰ ਆਧਾਰਿਤ ਹਨ। ‘ਸੈਯਾਰਾ’ ਇੱਕ...

    22 Aug 2025
  • ਉੱਘਾ ਕਾਮੇਡੀਅਨ ਤੇ ਫਿਲਮ ਅਦਾਕਾਰ ਜਸਵਿੰਦਰ ਭੱਲਾ 65 ਵਰ੍ਹਿਆਂ ਦੇ ਉਮਰੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਕੁਝ ਸਮਾਂ ਬਿਮਾਰੀ ਨਾਲ ਜੂਝਣ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਿਆ ਜਿਸ ਦੇ ਤੁਰ ਜਾਣ ਨਾਲ ਪੰਜਾਬੀ ਕਾਮੇਡੀ ਖੇਤਰ ਦਾ ਉੱਚ ਦੁਮਾਲੜਾ ਬੁਰਜ ਢਹਿ...

    22 Aug 2025
  • ਕੈਨੇਡਾ ਦੀ ਤੂਫ਼ਾਨਮੇਲ ਤੈਰਾਕ ਸਮਰ ਮੈਕਿਨਟੌਸ਼ ਅੱਜਕੱਲ੍ਹ ਪੂਰੀ ਚਰਚਾ ਵਿੱਚ ਹੈ। ਲੋਕ ਜਾਣਨਾ ਚਾਹੁੰਦੇ ਨੇ ਕਿ ਉਹ ਹੈ ਕੀ ਸ਼ੈਅ? ਕੀ ਉਹ ਮਾਈਕਲ ਫੈਲਪਸ ਬਣ ਸਕੇਗੀ? ਅਮਰੀਕਾ ਦੇ ਮਾਈਕਲ ਫੈਲਪਸ ਨੇ 4 ਓਲੰਪਿਕ ਖੇਡਾਂ ’ਚੋਂ 23 ਸੋਨੇ, 3 ਚਾਂਦੀ, 2...

    22 Aug 2025
  • ਬਾਲ ਕਹਾਣੀ ਕੁਲਬੀਰ ਸਿੰਘ ਸੂਰੀ (ਡਾ.) ਐਤਵਾਰ ਦੀ ਛੁੱਟੀ ਹੋਣ ਕਰਕੇ ਸਿਧਾਰਥ ਅਤੇ ਉਸ ਦੇ ਤਿੰਨ ਦੋਸਤ ਸਵੇਰੇ-ਸਵੇਰੇ ਕੰਪਨੀ ਬਾਗ਼ ਵਿੱਚ ਸੈਰ ਕਰਨ ਗਏ ਸਨ। ਉਨ੍ਹਾਂ ਨੇ ਕੱਲ੍ਹ ਸਕੂਲੋਂ ਆਉਂਦੀ ਵਾਰੀ ਹੀ ਸੈਰ ਦਾ ਪ੍ਰੋਗਰਾਮ ਬਣਾ ਲਿਆ ਸੀ। ਗਰਮੀਆਂ ਦਾ...

    22 Aug 2025
  • ‘ਨਿੱਘ ਹੈ, ਨਾ ਰੋਸ਼ਨੀ ਹੈ! ਕੀ ਤੇਰੀ ਦੋਸਤੀ ਹੈ?’ ਕਵੀ ਡਾ. ਸੁਰਜੀਤ ਪਾਤਰ ਇਸ ਸ਼ਿਅਰ ਰਾਹੀਂ ਕਹਿ ਰਿਹਾ ਹੈ ਕਿ ਦੋਸਤੀ ਸੂਰਜ ਵਾਂਗ ਹੋਣੀ ਚਾਹੀਦੀ ਹੈ। ਉਹ ਸਾਨੂੰ ਨਿੱਘ ਦਿੰਦਾ ਹੈ ਅਤੇ ਚਾਨਣ ਮੁਨਾਰਾ ਬਣ ਕੇ ਸਾਡਾ ਰਾਹ ਵੀ ਰੁਸ਼ਨਾਉਂਦਾ...

    22 Aug 2025
  • ਮੁੱਖ ਭੂਮਿਕਾ ਨਿਭਾ ਰਹੀ ਹਰਲੀਨ ਕੌਰ ਰੇਖੀ ਟੀਵੀ ਅਦਾਕਾਰਾ ਹਰਲੀਨ ਕੌਰ ਰੇਖੀ ਇਸ ਸਮੇਂ ਸਟਾਰ ਭਾਰਤ ਦੇ ਸ਼ੋਅ ‘ਕਾਮਧੇਨੂ ਗੌਮਾਤਾ’ ਵਿੱਚ ਮੁੱਖ ਕਿਰਦਾਰ ਕਾਮਧੇਨੂ ਦੇਵੀ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ। ਇਸ ਸ਼ੋਅ ਦਾ ਨਿਰਮਾਣ ਪ੍ਰੇਮ ਸਾਗਰ ਅਤੇ ਸ਼ਿਵ...

    22 Aug 2025
Advertisement