ਯੂਕੇ ਦੀਆਂ ਸੜਕਾਂ ’ਤੇ ਐਂਬੂਲੈਂਸ ਵਿੱਚ ਸਟਾਫ਼ ਦੇ ਲੰਗਰ ਛਕਦਿਆਂ ਦੀ ਵੀਡੀਓ ਵਾਇਰਲ
Advertisement
ਪਰਵਾਸੀ
ਪੀੜਤ ਦੀ ਪਛਾਣ ਕਰਨ ਪੰਧੇਰ ਵਜੋਂ ਹੋਈ; ਮੁਲਜ਼ਮਾਂ ਨੇ ਸਬੂਤ ਮਿਟਾਉਣ ਦੇ ਇਰਾਦੇ ਨਾਲ ਸਰੀ ਜਾ ਕੇ ਆਪਣੀ ਕਾਰ ਨੂੰ ਅੱਗ ਲਾਈ
ਪਾਕਿਸਤਾਨੀ ਫੌਜ ਦੇ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ 19 ਅਤਿਵਾਦੀਆਂ ਨੂੰ ਢੇਰ ਕੀਤਾ ਹੈ। ਪਾਕਿਸਤਾਨ ਦੀ ਮਿਲਟਰੀ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਵੀਰਵਾਰ ਨੂੰ ਦੱਸਿਆ...
ਲੈਸਟਰ: ਇੱਥੇ ਡਾ. ਕਰਨੈਲ ਸਿੰਘ ਸ਼ੇਰਗਿੱਲ ਦੀਆਂ ਤਿੰਨ ਕਿਤਾਬਾਂ ਰਿਲੀਜ਼ ਕੀਤੀਆਂ ਗਈਆਂ। ਇਨ੍ਹਾਂ ਵਿੱਚ ‘ਮੈਮੋਰੀ ਲੇਨ’ (ਕਹਾਣੀਆਂ), ‘ਪੰਦਰਵਾਂ ਲਾਲ ਕਰਾਸ’ ਕਹਾਣੀ ਸੰਗ੍ਰਹਿ (ਚੌਥਾ ਐਡੀਸ਼ਨ) ਤੇ ‘ਲੌਕਡਾਊਨ ਇੰਫਿਨਿਟੀ’ (ਨਾਵਲ) ਸ਼ਾਮਲ ਸਨ। ਇਸ ਮੌਕੇ ’ਤੇ ਇੱਕ ਹੋਰ ਸਾਹਿਤਕਾਰ ਡਾ. ਜਸਵੰਤ ਸਿੰਘ ਬਿਲਖੂ...
ਮਨੁੱਖੀ ਅਧਿਕਾਰਾਂ ਦੇ ਚੈਂਪੀਅਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 30ਵੇਂ ਸ਼ਹੀਦੀ ਦਿਹਾੜੇ ’ਤੇ ਬੀਸੀ, ਕੈਨੇਡਾ ਸਰਕਾਰ ਵੱਲੋਂ ਵਿਕਟੋਰੀਆ, ਬੀਸੀ ਲੈਜਿਸਲੇਸ਼ਨ ਵਿੱਚ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਪ੍ਰੋਕਲੇਮੇਸ਼ਨ ਜਾਰੀ ਕੀਤਾ ਗਿਆ। ਬੀਸੀ ਸਰਕਾਰ ਵੱਲੋਂ ਲੈਫਟੀਨੈਂਟ ਗਵਰਨਰ ਅਤੇ ਅਟਾਰਨੀ ਜਰਨਲ ਤੇ...
Advertisement
ਪੰਜਾਬੀ ਭਾਸ਼ਾ, ਸਾਹਿਤ ਅਤੇ ਕਲਾ ਦੇ ਪਸਾਰ ਲਈ ਅੰਤਰਰਾਸ਼ਟਰੀ ਪੱਧਰ ’ਤੇ ਹੁੰਦੇ ਸਮਾਗਮਾਂ ਦੀ ਲੜੀ ਵਿੱਚ ਏਸ਼ੀਅਨ ਲਿਟਰੇਰੀ ਅਤੇ ਕਲਚਰਲ ਫੋਰਮ ਯੂਕੇ ਵੱਲੋਂ ਪਿਛਲੇ ਸਾਲ ਤੋਂ ਇੰਗਲੈਂਡ ਵਿੱਚ ਸ਼ੁਰੂ ਕੀਤਾ ਅਦਬੀ ਮੇਲਾ ਆਪਣਾ ਚੰਗਾ ਮੁਕਾਮ ਬਣਾਉਣ ਵਿੱਚ ਪੂਰੀ ਤਰ੍ਹਾਂ ਕਾਮਯਾਬ...
ਪਿਛਲੇ ਦਿਨੀਂ ਮੀਡੀਆ ’ਚ ਇਹ ਗੱਲ ਕਾਫ਼ੀ ਚਰਚਾ ’ਚ ਰਹੀ ਕਿ ਹੁਣ ਸਾਡੇ ਦੇਸ਼ ਵਿੱਚੋਂ ਮੁੰਡੇ-ਕੁੜੀਆਂ ਦਾ ਵਿਦੇਸ਼ ਜਾਣ ਦਾ ਰੁਝਾਨ ਘੱਟ ਹੋ ਗਿਆ ਹੈ। ਪੰਜਾਬ ਵਿੱਚੋਂ 19% ਮੁੰਡੇ-ਕੁੜੀਆਂ ਦਾ ਵਿਦੇਸ਼ ਜਾਣ ਦਾ ਰੁਝਾਨ ਘੱਟ ਹੋਇਆ ਹੈ। ਕੇਵਲ ਵਿਦੇਸ਼ ਜਾਣ...
ਸਰੀ: ਬੀਤੇ ਦਿਨ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੀ ਕੋਰ ਕਮੇਟੀ ਵੱਲੋਂ ਸਰੀ ਦੀ ਮੇਅਰ ਬ੍ਰੈਂਡਾ ਲੌਕ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੇਅਰ ਨੇ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ...
ਕੈਲਗਰੀ: ਕੈਲਗਰੀ ਵਿਮੈੱਨ ਕਲਚਰਲ ਐਸੋਸੀਏਸ਼ਨ ਵੱਲੋਂ ਪ੍ਰੇਰੀਵਿੰਡ ਪਾਰਕ ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਦਿਨ ਸਾਰੀਆਂ ਭੈਣਾਂ ਬੜੇ ਚਾਅ ਨਾਲ ਪਾਰਕ ਵਿੱਚ ਪਹੁੰਚੀਆਂ। ਸਕੱਤਰ ਗੁਰਨਾਮ ਕੌਰ ਨੇ ਸਭਾ ਦੀ ਕਾਰਵਾਈ ਸ਼ੁਰੂ ਕਰਦਿਆਂ ਸਾਰੀਆਂ...
ਨੌਰਥ ਅਮਰੀਕਾ ਪੀ ਏ ਯੂ ਅਲੂਮਨੀ ਐਸੋਸੀਏਸ਼ਨ ਅਤੇ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਪੰਜਾਬੀ ਭਵਨ ਵਿੱਚ ਰੱਖੇ ਇੱਕ ਸ਼ੋਕ ਸਮਾਗਮ ਵਿੱਚ ਅਦਾਕਾਰ ਅਤੇ ਕਾਮੇਡੀ ਦੇ ਬਾਦਸ਼ਾਹ ਡਾ. ਜਸਵਿੰਦਰ ਸਿੰਘ ਭੱਲਾ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਵਿਨੀਪੈੱਗ ਤੋ ਐੱਮ...
ਕੈਨੇਡਾ ਦੇ ਪੰਜਾਬੀ ਰੇਡੀਓ ਰੈੱਡ ਐੱਫ਼ ਐੱਮ ਕੈਨੇਡਾ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 2.2 ਮਿਲੀਅਨ ਕੈਨੇਡੀਅਨ ਡਾਲਰ ਇਕੱਠੇ ਕੀਤੇ ਗਏ ਹਨ। ਇਸ ਬਾਰੇ ਕੁਲਵਿੰਦਰ ਸੰਘੇੜਾ ਨੇ ਦੱਸਿਆ ਕਿ ਕੈਨੇਡਾ ਭਰ ਤੋਂ ਕਰੀਬ 2.2 ਮਿਲੀਅਨ ਡਾਲਰ ਦੀ ਰਾਸ਼ੀ ਇਕੱਠੀ...
ਮਨੋਜ ਕੁਮਾਰ ਨੇ ਆਪਣੀ ਜ਼ਿੰਦਗੀ ਵਿੱਚ ਜੋ ਕਲਾਤਮਕ ਅਤੇ ਦੇਸ਼ ਭਗਤੀ ਦੀ ਸੇਧ ਦਿੰਦੀ ਭੂਮਿਕਾ ਨਿਭਾਈ ਹੈ, ਉਸ ਨੇ ਸਾਬਤ ਕਰ ਦਿੱਤਾ ਕਿ ਉਹ ਸੱਚਮੁਚ ਦੇਸ਼ ਦਾ ਭਾਰਤ ਕੁਮਾਰ ਹੈ। ਭਾਵੇਂ ਭਾਰਤੀ ਸਿਨੇਮਾ ਦੀ ਬੁਨਿਆਦ ਦਾਦਾ ਸਾਹਿਬ ਫਾਲਕੇ ਨੇ ਰੱਖੀ,...
ਲਾਲਾ ਅਮਰ ਨਾਥ ਪੰਜਾਬ ਦਾ ਮਾਣਮੱਤਾ ਕ੍ਰਿਕਟ ਖਿਡਾਰੀ ਸੀ। ਉਹਦੀ ਬੱਲੇਬਾਜ਼ੀ, ਗੇਂਦਬਾਜ਼ੀ ਤੇ ਬੋਲਬਾਜ਼ੀ ਤਿੰਨੇ ਚਰਚਾ ਦਾ ਵਿਸ਼ਾ ਰਹੇ। ਜਿੱਥੇ ਜੋਸ਼ੀਲੀ ਬੱਲੇਬਾਜ਼ੀ ਤੇ ਤੇਜ਼ ਗੇਂਦਬਾਜ਼ੀ ਨੇ ਉਹਨੂੰ ਉੱਪਰ ਚੜ੍ਹਾਇਆ, ਭਾਰਤੀ ਟੀਮਾਂ ਦਾ ਕਪਤਾਨ ਬਣਾਇਆ, ਉੱਥੇ ਮੂੰਹਫੱਟ ਬੋਲਬਾਜ਼ੀ ਨੇ ਉਸ ਨੂੰ...
ਪੰਜਾਬੀ ਗੀਤਕਾਰੀ ਵਿੱਚ ਜਦੋਂ ਵੀ ਸੋਹਣੇ, ਮਿੱਠੇ ਅਤੇ ਦਿਲ ਨੂੰ ਛੂਹ ਲੈਣ ਵਾਲੇ ਸ਼ਬਦਾਂ ਦੀ ਗੱਲ ਹੁੰਦੀ ਹੈ ਤਾਂ ਉਸ ਸੂਚੀ ਵਿੱਚ ਪ੍ਰੀਤ ਸੰਘਰੇੜੀ ਦਾ ਨਾਮ ਆਪ ਮੁਹਾਰੇ ਹੀ ਆ ਜਾਂਦਾ ਹੈ। ਆਪਣੀ ਲਿਖਤ ਦੀ ਮਿੱਠਾਸ, ਭਾਵਾਂ ਦੀ ਗਹਿਰਾਈ ਅਤੇ...
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖੋਖਰ ਫੌਜੀਆਂ ਵਿਖੇ ਪੈਦਾ ਹੋਏ ਤੇ ਆਪਣੀ ਅਦਾਕਾਰੀ ਸਦਕਾ ਪੰਜਾਬੀਆਂ ਦੀ ਹਰਮਨਪਿਆਰੀ ਸ਼ਖ਼ਸੀਅਤ ਬਣੇ ਗੁਰਪ੍ਰੀਤ ਘੁੱਗੀ ਸਬੰਧੀ ਜ਼ਿਆਦਾਤਰ ਲੋਕੀਂ ਫਿਲਮਾਂ ਬਾਰੇ ਹੀ ਗੱਲਾਂ ਕਰਦੇ ਹਨ, ਪਰ ਉਸ ਦੀ ਇੱਕ ਅਦਾਕਾਰ ਦੇ ਨਾਲ-ਨਾਲ ਆਦਰਸ਼ ਇਨਸਾਨ ਵਜੋਂ ਉੱਭਰੀ...
ਪੰਜਾਬ ਦੀਆਂ ਵਿਰਾਸਤੀ ਖੇਡਾਂ ਇਤਿਹਾਸ ਦੇ ਸਫ਼ਿਆਂ ’ਚ ਗੁੰਮ ਹੋ ਚੁੱਕੀਆਂ ਹਨ। ਕਦੇ ਖਿੱਦੋ ਖੂੰਡੀ, ਬਾਂਦਰ ਕਿੱਲਾ, ਲੁਕਣ ਮੀਚੀ, ਘੋੜਾ ਕਬੱਡੀ, ਕਬੱਡੀ ਮਲੱਕਾ, ਬੰਟੇ, ਲਾਟੂ, ਅਖਰੋਟ, ਛੂ ਛਪੀਕਾ, ਪਿੱਠੂ ਗਰਮ, ਕਿੱਕਲੀ ਆਦਿ ਪੰਜਾਬ ਦੀਆਂ ਪ੍ਰਮੁੱਖ ਵਿਰਾਸਤੀ ਖੇਡਾਂ ਹੁੰਦੀਆਂ ਸਨ। ਜੋ...
ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਬੱਚਿਆਂ ਦੇ ਹੱਥਾਂ ਵਿੱਚ ਸਮਾਰਟਫੋਨ, ਟੈਬਲਟ ਤੇ ਲੈਪਟਾਪ ਆ ਗਏ ਹਨ, ਉੱਥੇ ਛੋਟੀਆਂ ਵਿਰਾਸਤੀ ਖੇਡਾਂ ਜੋ ਕਦੇ ਗਲੀਆਂ ਵਿੱਚ ਖੇਡੀਆਂ ਜਾਂਦੀਆਂ ਸਨ, ਹੁਣ ਬੀਤੇ ਸਮੇਂ ਦੀ ਯਾਦ ਬਣ ਕੇ ਰਹਿ ਗਈਆਂ ਹਨ। ਸਾਡੀਆਂ ਵਿਰਾਸਤੀ...
ਸੋਸ਼ਲ ਮੀਡੀਆ ’ਤੇ ਘਟਨਾ ਦੀ ਵੀਡੀਓ ਵਾਇਰਲ
ਜੱਸੀ ਕੌਰ ਨੇ ਲਾਈਆਂ ਤੀਆਂ ਵਿਚ ਰੌਣਕਾਂ
ਓਸ਼ਾਵਾ: ਕੈਨੇਡਾ ਦੇ ਓਸ਼ਾਵਾ ਸ਼ਹਿਰ ਦੇ ਪ੍ਰਸਿੱਧ ਸਟੀਪਲਚੇਸ ਪਾਰਕ ਵਿੱਚ ਭਾਰਤੀ ਪੰਜਾਬੀਆਂ ਨੇ ਵਿਸ਼ਵ ਬਜ਼ੁਰਗ ਦਿਵਸ ਬੜੀ ਸ਼ਰਧਾ ਤੇ ਆਦਰ ਨਾਲ ਮਨਾਇਆ। ਸਮਾਰੋਹ ਵਿੱਚ ਬਜ਼ੁਰਗਾਂ ਨੇ ਕੇਕ ਵੀ ਕੱਟਿਆ। ਇਸ ਮੌਕੇ ਲੈਕਚਰਾਰ ਸੰਤੋਖ ਸਿੰਘ (ਗੁਰਦਾਸਪੁਰ) ਨੇ ਕਿਹਾ ਕਿ ਇਹ ਦਿਨ...
ਕਹਾਣੀ ਸਾਹਿਤ ਦਾ ਇੱਕ ਅਨਿੱਖੜਵਾਂ ਅੰਗ ਹੈ। ਇਸ ਦੇ ਮੱਦੇਨਜ਼ਰ ਕੌਮਾਂਤਰੀ ਪੰਜਾਬੀ ਕਾਫ਼ਲਾ, ਇਟਲੀ ਵੱਲੋਂ ਪਲੇਠਾ ਕਹਾਣੀ ਦਰਬਾਰ ‘ਹੱਡ ਬੀਤੀਆਂ ਜੱਗ ਬੀਤੀਆਂ’ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਦੇਸ਼ਾਂ ਦੇ ਕਹਾਣੀਕਾਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੰਚ ਦੇ...
ਇਨਸਾਨ ਸਾਰੀ ਸ੍ਰਿਸ਼ਟੀ ਦਾ ਇੱਕੋ ਇੱਕ ਅਜਿਹਾ ਜੀਵ ਹੈ ਜਿਸ ਕੋਲ ਸੋਚਣ, ਕਲਪਨਾ ਕਰਨ, ਵਿਸ਼ਲੇਸ਼ਣ ਕਰਨ, ਫ਼ੈਸਲੇ ਲੈਣ ਅਤੇ ਨਤੀਜੇ ਕੱਢਣ ਦੀ ਸਮਰੱਥਾ ਹੈ। ਇਹ ਸਮਰੱਥਾ ਹੋਰ ਕਿਸੇ ਜੀਵ ਜੰਤੂ ਵਿੱਚ ਨਹੀਂ ਹੈ। ਬਾਕੀ ਜੀਵ ਤਾਂ ਆਪਣੀਆਂ ਜਿਊਂਦੇ ਰਹਿਣ ਦੀਆਂ...
ਕੈਨੇਡਾ ਵਿੱਚ ਹਰ ਕੋਈ ਆਪਣੇ ਉੱਜਵਲ ਭਵਿੱਖ ਦੀ ਆਸ ਲੈ ਕੇ ਆਉਂਦਾ ਹੈ। 1902-03 ਤੋਂ ਬਾਅਦ ਸ਼ੁਰੂ ਹੋਏ ਭਾਰਤੀਆਂ ਖ਼ਾਸ ਕਰਕੇ ਪੰਜਾਬੀਆਂ ਦੇ ਪਰਵਾਸ ਦੇ ਰੁਝਾਨ ਦੌਰਾਨ ਭਾਵੇਂ ਪਹਿਲਾਂ ਪਹਿਲ ਪੰਜਾਬੀਆਂ ਨੂੰ ਇਸ ਮੁਲਕ ਅੰਦਰ ਆਪਣੀ ਸਥਾਪਤੀ ਲਈ ਬਹੁਤ ਕਠਿਨਾਈਆਂ...
ਵੈਨਕੂਵਰ: ਇੰਡੋ ਕੈਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ਬੀਤੇ ਦਿਨੀਂ ਸਨਸੈੱਟ ਕਮਿਊਨਿਟੀ ਸੈਂਟਰ ਵੈਨਕੂਵਰ ਵਿਖੇ ਆਪਣੀ ਵਿਸ਼ੇਸ਼ ਸਭਾ ਦੌਰਾਨ ‘ਵਿਸ਼ਵ ਬਜ਼ੁਰਗ ਦਿਵਸ’ ਮਨਾਇਆ ਗਿਆ। ਇਸ ਮੌਕੇ ਵੈਲਫੇਅਰ ਸੁਸਾਇਟੀ ਸਰੀ ਦੇ ਜਸਵਿੰਦਰ ਸਿੰਘ ਮਾਹਲ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।...
ਸਫ਼ਰ ਸਿੱਖਿਆ ਪ੍ਰਾਪਤ ਕਰਨ ਦਾ ਵਧੀਆ ਸਾਧਨ ਹੈ। ਸਫ਼ਰ ਦੌਰਾਨ ਖੱਟੇ ਮਿੱਠੇ ਤਜਰਬੇ ਤੁਹਾਨੂੰ ਹਮੇਸ਼ਾਂ ਯਾਦ ਰਹਿੰਦੇ ਹਨ। ਮਾੜੀਆਂ ਘਟਨਾਵਾਂ ਤੋਂ ਸਬਕ ਮਿਲਦਾ ਹੈ ਕਿ ਭਵਿੱਖ ਵਿੱਚ ਇਨ੍ਹਾਂ ਤੋਂ ਕਿਵੇਂ ਬਚਿਆ ਜਾਵੇ? ਜੇਕਰ ਤੁਹਾਡੇ ਕੋਲ ਨਿਊਜ਼ੀਲੈਂਡ ਦਾ ਟੂੁਰਿਸਟ ਵੀਜ਼ਾ ਹੈ...
ਇਟਲੀ: ਯੂਰਪ ਵਿੱਚ ਨਵਗਠਿਤ ‘ਯੂਰਪੀ ਪੰਜਾਬੀ ਸਾਹਿਤ ਅਕਾਦਮੀ’ (ਈਪੀਐੱਲਏ) ਵੱਲੋਂ ਦੂਸਰੀ ਆਨਲਾਈਨ ਵਿਚਾਰ ਚਰਚਾ ਤੇ ਵਰਕਸ਼ਾਪ ਮੀਟਿੰਗ ਕੀਤੀ ਗਈ। ਇਸ ਵਿੱਚ ਭਾਰਤ ਤੋਂ ਕਵੀ ਅਤੇ ਚਿੰਤਕ ਡਾ. ਦਵਿੰਦਰ ਸੈਫ਼ੀ, ਡਾ. ਬਲਜਿੰਦਰ ਨਸਰਾਲੀ (ਦਿੱਲੀ ਯੂਨੀਵਰਸਿਟੀ), ਡਾ. ਬਲਜੀਤ ਕੌਰ ਰਿਆੜ (ਗੁਰੂ ਨਾਨਕ...
ਆਰਥਰ ਬੀ. ਮੈਕਡੋਨਲਡ ਕੈਨੇਡਾ ਦਾ ਮਕਬੂਲ ਪੁਲਾੜ ਭੌਤਿਕ ਵਿਗਿਆਨੀ ਹੈ। ਉਸ ਨੂੰ ‘ਨਿਊਟਰੀਨੋ ਤਰੰਗਾਂ’ ਦੀ ਖੋਜ ਕਰਕੇ ਜਾਣਿਆ ਜਾਂਦਾ ਹੈ। ਉਸ ਨੇ ਇਹ ਵੀ ਸਿੱਧ ਕੀਤਾ ਕਿ ਨਿਉਟਰੀਨੋ ਦਾ ਵੀ ਪੁੰਜ (mass) ਹੁੰਦਾ ਹੈ। ਉਹ ਅੱਜ-ਕੱਲ੍ਹ ਸਡਬਰੀ ਨਿਊਟਰੀਨੋ ਆਬਜ਼ਰਵੇਟਰੀ ਕੋਲੈਬੋਰੇਸ਼ਨ...
Advertisement

