DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Melbourne ’ਚ Sikh Games ਦਾ ਆਗਾਜ਼; ਪਹਿਲੇ ਦਿਨ ਰਿਕਾਰਡ ਇਕੱਠ

  ਇੱਥੇ ਅੱਜ 38ਵੀਆਂ ਆਸਟਰੇਲੀਅਨ ਸਿੱਖ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਤਿੰਨ ਦਿਨ ਚੱਲਣ ਵਾਲੇ ਇਸ ਖੇਡ ਮੇਲੇ ਦੌਰਾਨ ਜਿੱਥੇ ਵੱਖ-ਵੱਖ ਖੇਡ ਵਨਗੀਆਂ ਤਹਿਤ ਮੁਕਾਬਲੇ ਦੇਖਣ ਨੂੰ ਮਿਲਣਗੇ ਉਥੇ ਵੱਖ-ਵੱਖ ਸੱਭਿਆਚਾਰਕ ਅਤੇ ਕਲਾ ਨਾਲ ਜੁੜੀਆਂ ਪ੍ਰਦਰਸ਼ਨੀਆਂ ਵੀ ਸਿੱਖ ਖੇਡਾਂ...

  • fb
  • twitter
  • whatsapp
  • whatsapp
Advertisement

ਇੱਥੇ ਅੱਜ 38ਵੀਆਂ ਆਸਟਰੇਲੀਅਨ ਸਿੱਖ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਤਿੰਨ ਦਿਨ ਚੱਲਣ ਵਾਲੇ ਇਸ ਖੇਡ ਮੇਲੇ ਦੌਰਾਨ ਜਿੱਥੇ ਵੱਖ-ਵੱਖ ਖੇਡ ਵਨਗੀਆਂ ਤਹਿਤ ਮੁਕਾਬਲੇ ਦੇਖਣ ਨੂੰ ਮਿਲਣਗੇ ਉਥੇ ਵੱਖ-ਵੱਖ ਸੱਭਿਆਚਾਰਕ ਅਤੇ ਕਲਾ ਨਾਲ ਜੁੜੀਆਂ ਪ੍ਰਦਰਸ਼ਨੀਆਂ ਵੀ ਸਿੱਖ ਖੇਡਾਂ ਦੇ ਮੈਦਾਨਾਂ ਦਾ ਹਿੱਸਾ ਹੋਣਗੀਆਂ। ਦੇਸ਼ ਅਤੇ ਵਿਦੇਸ਼ ਸਮੇਤ ਆਸਟਰੇਲੀਆ ਦੇ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਦਰਸ਼ਕਾਂ ਨੇ ਅੱਜ ਵੱਖ-ਵੱਖ ਰੰਗਾਂ ਦਾ ਆਨੰਦ ਮਾਣਿਆ। ਇਸ ਵਾਰ ਕਲਾ ਦੇ ਖੇਤਰ ਨਾਲ ਜੁੜੀਆਂ ਵੱਖ-ਵੱਖ ਹਸਤੀਆਂ ਪ੍ਰਦਰਸ਼ਨੀਆਂ ਸਮੇਤ ਸਿੱਖ ਖੇਡਾਂ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ|

Advertisement

ਦੋ ਦਿਨਾ ਸਭਿਆਚਾਰਕ ਪ੍ਰੋਗਰਾਮ ਵੀ ਇਨ੍ਹਾਂ ਖੇਡਾ ਦਾ ਹਿੱਸਾ ਹਨ ਜਿਸ ਤਹਿਤ ਭੰਗੜੇ ਤੇ ਗਿੱਧੇ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

Advertisement

ਅੱਜ ਹੋਣ ਵਾਲੀ ਸਿੱਖ ਫੋਰਮ ਤਹਿਤ ਵੱਖ ਵੱਖ ਬੁਲਾਰੇ ਆਸਟਰੇਲੀਆ ਵਿੱਚ ਸਿੱਖਾਂ ਦੇ ਦਰਪੇਸ਼ ਮਸਲਿਆਂ ਬਾਰੇ ਆਪਣੇ ਵਿਚਾਰ ਰੱਖਣਗੇ।

Advertisement
×