
ਨਿਊਯਾਰਕ, 25 ਮਾਰਚ
ਅਮਰੀਕਾ ਦੀ ਨਿਊਯਾਰਕ ਸਟੇਟ ਅਸੈਂਬਲੀ ਵੱਲੋਂ ਦੀਵਾਲੀ ਨੂੰ ਸੰਘੀ ਛੁੱਟੀ ਐਲਾਨਣ ਲਈ ਬਿੱਲ ਪਾਸ ਕਰਨ ਦੀ ਆਸ ਹੈ। ਇਸ ਨਾਲ ਸੂਬੇ ਵਿੱਚ ਇਨ੍ਹਾਂ ਤਿਉਹਾਰਾਂ ’ਤੇ ਰਸਮੀ ਛੁੱਟੀਆਂ ਦਾ ਐਲਾਨ ਕਰਨ ਲਈ ਕਈ ਵਿਧਾਇਕਾਂ ਦੀਆਂ ਸਾਲਾਂ ਤੋਂ ਚੱਲ ਰਹੀਆਂ ਕੋਸ਼ਿਸ਼ਾਂ ਨੂੰ ਸਫ਼ਲਤਾ ਮਿਲੇਗੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ