ਵ੍ਹਾਈਟ ਹਾਊਸ ਗ੍ਰੀਨ ਕਾਰਡ ਕੋਟਾ ਖਤਮ ਕਰਨ ਦੇ ਹੱਕ ’ਚ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ : The Tribune India

ਵ੍ਹਾਈਟ ਹਾਊਸ ਗ੍ਰੀਨ ਕਾਰਡ ਕੋਟਾ ਖਤਮ ਕਰਨ ਦੇ ਹੱਕ ’ਚ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

ਵ੍ਹਾਈਟ ਹਾਊਸ ਗ੍ਰੀਨ ਕਾਰਡ ਕੋਟਾ ਖਤਮ ਕਰਨ ਦੇ ਹੱਕ ’ਚ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

ਵਾਸ਼ਿੰਗਟਨ, 8 ਦਸੰਬਰ

ਵ੍ਹਾਈਟ ਹਾਊਸ ਨੇ ਉਸ ਕਾਨੂੰਨ ਨੂੰ ਪਾਸ ਕਰਨ ਲਈ ਸੰਸਦ ਦਾ ਸਮਰਥਨ ਕੀਤਾ ਹੈ, ਗ੍ਰੀਨ ਕਾਰਡਾਂ ’ਤੇ ਪ੍ਰਤੀ-ਦੇਸ਼ ਕੋਟੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਸ ਕਾਨੂੰਨ ਦਾ ਉਦੇਸ਼ ਅਮਰੀਕੀ ਮਾਲਕਾਂ ਨੂੰ ਯੋਗਤਾ ਦੇ ਆਧਾਰ 'ਤੇ ਲੋਕਾਂ ਨੂੰ ਨੌਕਰੀ 'ਤੇ ਰੱਖਣ 'ਤੇ ਧਿਆਨ ਦੇਣ ਦੀ ਇਜਾਜ਼ਤ ਦੇਣਾ ਹੈ, ਨਾ ਕਿ ਉਨ੍ਹਾਂ ਦੇ ਜਨਮ ਸਥਾਨ ਦੇ ਅਧਾਰ ’ਤੇ। ਇਸ ਬਿੱਲ ਦੇ ਪਾਸ ਹੋਣ ਨਾਲ ਹਜ਼ਾਰਾਂ ਪਰਵਾਸੀਆਂ ਖਾਸ ਕਰਕੇ ਭਾਰਤੀ-ਅਮਰੀਕੀਆਂ ਨੂੰ ਫਾਇਦਾ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਸਿਖ਼ਲਾਈ ਮਿਸ਼ਨ ਲਈ ਗਵਾਲੀਅਰ ਏਅਰ ਫੋਰਸ ਬੇਸ ਤੋਂ ਸੁਖੋਈ ਤੇ ਮਿਰਾਜ ਨੇ ਭ...

ਰਾਹੁਲ ਵੱਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ

ਰਾਹੁਲ ਵੱਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ

ਭਾਰੀ ਸੁਰੱਖਿਆ ਹੇਠ ਪ੍ਰਿਯੰਕਾ, ਮਹਿਬੂਬਾ ਅਤੇ ਇਲਤਿਜਾ ਨੇ ਕੀਤੀ ਮਾਰਚ ’...

ਅਡਾਨੀ ਗਰੁੱਪ ਦੇ ਐੱਫਪੀਓ ਨੂੰ ਨਿਵੇਸ਼ਕਾਂ ਵੱਲੋਂ ਮੱਠਾ ਹੁੰਗਾਰਾ

ਅਡਾਨੀ ਗਰੁੱਪ ਦੇ ਐੱਫਪੀਓ ਨੂੰ ਨਿਵੇਸ਼ਕਾਂ ਵੱਲੋਂ ਮੱਠਾ ਹੁੰਗਾਰਾ

* ਗਰੁੱਪ ਨੇ ਐੱਫਪੀਓ ਦੀ ਕੀਮਤ ਅਤੇ ਤਰੀਕਾਂ ’ਚ ਬਦਲਾਅ ਤੋਂ ਕੀਤਾ ਇਨਕਾਰ

ਸਿੰਜਾਈ ਘਪਲਾ: ਸਾਬਕਾ ਮੰਤਰੀ ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ

ਸਿੰਜਾਈ ਘਪਲਾ: ਸਾਬਕਾ ਮੰਤਰੀ ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ

ਵਿਜੀਲੈਂਸ ਨੇ ਤਿੰਨ ਸੇਵਾ-ਮੁਕਤ ਆਈਏਐੱਸ ਅਧਿਕਾਰੀਆਂ ਨੂੰ ਵੀ ਪੁੱਛਗਿੱਛ ...