DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Fatehgarh Churian Political Shift: ਸ਼ਾਮਪੁਰਾ ਤੋਂ 25 ਪਰਿਵਾਰ ‘ਆਪ’ ’ਚ ਸ਼ਾਮਲ

ਜੋਬਨ ਰੰਧਾਵਾ ਨੇ ਪਾਰਟੀ ਵਿੱਚ ਸਵਾਗਤ ਕੀਤਾ

  • fb
  • twitter
  • whatsapp
  • whatsapp
featured-img featured-img
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਜੋਬਨ ਰੰਧਾਵਾ।
Advertisement

ਨੇੜਲੇ ਪਿੰਡ ਸ਼ਾਮਪੁਰ ਦੇ ਸਰਪੰਚ ਰੂਹੀ ਦੀ ਅਗਵਾਈ ਹੇਠ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਤੇ ਹਲਕਾ ਫਤਹਿਗੜ੍ਹ ਚੂੜੀਆ ਦੇ ਇੰਚਾਰਜ ਜੋਬਨ ਰੰਧਾਵਾ ਨੇ ਇਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਸ੍ਰੀ ਰੰਧਾਵਾ ਨੇ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਅਤੇ ਲੋਕਪੱਖੀ ਕਾਰਜਾਂ ਦੀ ਗਵਾਹੀਆਂ ਭਰਦਾ ਹੈ, ਜਿਸ ਸਦਕਾ ‘ਆਪ’ ਪਰਿਵਾਰ ਦਾ ਕਾਫ਼ਲਾ ਦਿਨੋ-ਦਿਨ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸ਼ੁਭ ਸੰਕੇਤ ਦੱਸਿਆ। ਉਨ੍ਹਾਂ ਦੱਸਿਆ ਕਿ ਹਲਕਾ ਫਤਹਿਗੜ੍ਹ ਚੂੜੀਆ ਦੇ ਵਿਕਾਸ ਲਈ ਵਚਨਬੱਧ ਹੈ।

Advertisement
Advertisement
×