ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫਗਵਾੜਾ ਦੇ ਪਿੰਡ ਪਲਾਹੀ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ’ਚ ਮੌਤ

ਦੋ ਸਾਲ ਪਹਿਲਾਂ ਕੰਮ ਕਰਨ ਲਈ ਕੈਲੀਫੋਰਨੀਆ ਗਿਆ ਸੀ ਮਨਦੀਪ ਸਿੰਘ
ਸੰਕੇਤਕ ਤਸਵੀਰ।
Advertisement

ਫਗਵਾੜਾ ਦੇ ਪਿੰਡ ਪਲਾਹੀ ਦੇ ਨੌਜਵਾਨ ਮਨਦੀਪ ਸਿੰਘ ਸੱਲ (39) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ ਮਨਦੀਪ ਸਿੰਘ ਪਰਿਵਾਰ ਦੇ ਚੰਗੇ ਭਵਿੱਖ ਵਾਸਤੇ ਦੋ ਸਾਲ ਪਹਿਲਾਂ ਕੰਮ ਕਰਨ ਲਈ ਅਮਰੀਕਾ ਗਿਆ ਸੀ। ਜਦੋਂ ਇਹ ਹਾਦਸਾ ਵਾਪਰਿਆ ਉਹ ਘਰ ਪਰਤ ਰਿਹਾ ਸੀ। ਹਾਦਸੇ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ। ਮਨਦੀਪ ਦੇ ਪਰਿਵਾਰ ਵਿਚ ਪਤਨੀ ਤੇ ਦੋ ਬੱਚੇ (ਧੀ ਪੁੱਤ) ਹਨ। ਮਨਦੀਪ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਜਾਰੀ ਹਨ।

Advertisement

Advertisement
Tags :
Phagwara’s Palahai VillageTragic Death of Youth in California Accidentਅਮਰੀਕਾਸੜਕ ਹਾਦਸਾਸੜਕ ਹਾਦਸੇ ਵਿਚ ਹਲਾਕਕੈਲੀਫੋਰਨੀਆਪੰਜਾਬ ਦਾ ਨੌਜਵਾਨਪਿੰਡ ਪਲਾਹੀਫਗਵਾੜਾ ਦੇ ਪਿੰਡ ਪਲਾਹੀ ਦਾ ਨੌਜਵਾਨ
Show comments