DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੱਬੇਵਾਲ ਤੋਂ ‘ਆਪ’ ਦੇ ਹਲਕਾ ਇੰਚਾਰਜ ਨੇ ਪਾਰਟੀ ਛੱਡੀ

ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਘਰ ਵਾਪਸੀ

  • fb
  • twitter
  • whatsapp
  • whatsapp
Advertisement

ਜਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਇਸਦੀ ਪੁਸ਼ਟੀ ਹਰਮਿੰਦਰ ਸਿੰਘ ਸੰਧੂ ਨੇ ਇਸ ਫੋਨ ’ਤੇ ਗੱਲਬਾਤ ਦੌਰਾਨ ਕੀਤੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਬਾਰੇ ਉਨ੍ਹਾ ਆਪਣੀ ਫੇਸਬੁੱਕ ’ਤੇ ਪ੍ਰੋਫਾਈਲ ਤੇ ਵੀ ਪੋਸਟ ਸ਼ੇਅਰ ਕੀਤੀ ਹੈ।

ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਾਰਟੀ ਲਈ ਦਿਨ ਰਾਤ ਮੇਹਨਤ ਕਰਕੇ ਸੱਤਾ ਤੱਕ ਪਹੁੰਚਾਇਆ ਸੀ, ਪਰ ਪਾਰਟੀ ਨੇ ਉਨ੍ਹਾਂ ਦੀ ਕਦਰ ਕੀਤੀ। ਉਨ੍ਹਾਂ ਦੱਸਿਆ ਕਿ ਉਹ ਚੰਡੀਗੜ੍ਹ ਦਫ਼ਤਰ ਵਿਖੇ ਹਨ ਅਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।

Advertisement

Advertisement
Advertisement
×