ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜੀਐੱਨਡੀਯੂ ਦੇ ਨਵੇਂ ਕੋਰਸਾਂ ਲਈ ਦਾਖ਼ਲੇ ਸ਼ੁਰੂ

ਪੱਤਰ ਪ੍ਰੇਰਕ ਅੰਮ੍ਰਿਤਸਰ, 28 ਮਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗ ਯੂਨੀਵਰਸਿਟੀ ਸਕੂਲ ਆਫ ਫਾਇਨੈਂਸ਼ਿਅਲ ਸਟੱਡੀਜ਼ ਵਿਖੇ ਸੈਸ਼ਨ 2025-2026 ਲਈ ਵੱਖ ਵੱਖ ਪ੍ਰੋਗਰਾਮਾਂ ਲਈ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਵਿਭਾਗ ਦੇ ਮੁਖੀ ਡਾ.ਹਰਸੰਦਲਦੀਪ ਕੌਰ ਨੇ ਦੱਸਿਆ ਕਿ ਇਹ...
Advertisement

ਪੱਤਰ ਪ੍ਰੇਰਕ

ਅੰਮ੍ਰਿਤਸਰ, 28 ਮਈ

Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗ ਯੂਨੀਵਰਸਿਟੀ ਸਕੂਲ ਆਫ ਫਾਇਨੈਂਸ਼ਿਅਲ ਸਟੱਡੀਜ਼ ਵਿਖੇ ਸੈਸ਼ਨ 2025-2026 ਲਈ ਵੱਖ ਵੱਖ ਪ੍ਰੋਗਰਾਮਾਂ ਲਈ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਵਿਭਾਗ ਦੇ ਮੁਖੀ ਡਾ.ਹਰਸੰਦਲਦੀਪ ਕੌਰ ਨੇ ਦੱਸਿਆ ਕਿ ਇਹ ਵਿਭਾਗ ਯੂਨੀਵਰਸਿਟੀ ਵਿਚ ਸਭ ਤੋਂ ਵੱਡੇ ਵਿਭਾਗ ਵਜੋਂ ਜਾਣਿਆ ਜਾਂਦਾ ਹੈ। ਐੱਮਬੀਏ ਦੇ ਦੋ ਹੋਰ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਐੱਮਬੀਏ (ਫਾਇਨਾਂਸ਼ੀਅਲ ਅਨੈਲੇਟਿਕਸ) ਐੱਨਐਸਈ ਅਕੈਡਮੀ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਦਾਖ਼ਲੇ ਲਈ ਅਰਜ਼ੀਆਂ ਦੀ ਆਖ਼ਰੀ ਮਿਤੀ 11 ਜੁਲਾਈ ਹੈ।

Advertisement