DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਸ਼ ਬਾਂਸਲ ਨੇ D C ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ ਕਪੂਰਥਲਾ ਦੇ ਡੀ ਸੀ ਅਕਾਸ਼ ਬਾਂਸਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ...

  • fb
  • twitter
  • whatsapp
  • whatsapp
featured-img featured-img
ਡੀ ਸੀ ਅਕਾਸ਼ ਬਾਂਸਲ ਅਹੁਦਾ ਸੰਭਾਲਣ ਮੌਕੇ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ। ਤਸਵੀਰ: ਚਾਨਾ
Advertisement

ਜ਼ਿਲ੍ਹਾ ਕਪੂਰਥਲਾ ਦੇ ਡੀ ਸੀ ਅਕਾਸ਼ ਬਾਂਸਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਉਪਰੰਤ ਉਨ੍ਹਾਂ ਨੇ ਗਾਰਡ ਆਫ਼ ਆਨਰ ਦੀ ਸਲਾਮੀ ਲਈ ਤੇ ਬਾਅਦ ’ਚ ਅਹੁਦਾ ਸੰਭਾਲਿਆ। ਿਕਰਯੋਗ ਹੈ ਕਿ ਅਕਾਸ਼ ਬਾਂਸਲ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਸਣੇ ਹੋਰ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ।

Advertisement
Advertisement
×