ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅੰਮ੍ਰਿਤ ਸੰਚਾਰ 22 ਨੂੰ

ਨਿੱਜੀ ਪੱਤਰ ਪ੍ਰੇਰਕ ਕਾਦੀਆਂ, 18 ਮਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸਹੀਦ ਗੰਜ ਸਾਹਿਬ ਮਹੱਲਾ ਪ੍ਰਤਾਪ ਨਗਰ ਰੇਲਵੇ ਰੋਡ...
Advertisement

ਨਿੱਜੀ ਪੱਤਰ ਪ੍ਰੇਰਕ

ਕਾਦੀਆਂ, 18 ਮਈ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸਹੀਦ ਗੰਜ ਸਾਹਿਬ ਮਹੱਲਾ ਪ੍ਰਤਾਪ ਨਗਰ ਰੇਲਵੇ ਰੋਡ ਕਾਦੀਆਂ ਵਿਖੇ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਅਭਲਾਖੀਆਂ ਨੂੰ ਅੰਮ੍ਰਿਤ ਛਕਾਉਣਗੇ। ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਛੱਕਣ ਵਾਲੇ ਪ੍ਰਣੀਆਂ ਨੂੰ ਭੇਟਾ ਰਹਿਤ ਮੁਫਤ ਕਕਾਰ ਦਿੱਤੇ ਜਾਣਗੇ।

Advertisement