ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਮੇਲੇ ਦੇ ਪ੍ਰਬੰਧਾਂ ਲਈ ਦਾਨ ਕਰਨ ਦੀ ਅਪੀਲ
ਨਿੱਜੀ ਪੱਤਰ ਪ੍ਰੇਰਕ ਜਲੰਧਰ, 8 ਸਤੰਬਰ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 32ਵੇਂ ਗ਼ਦਰੀ ਬਾਬਿਆਂ ਦੇ ਮੇਲੇ...
Advertisement
ਨਿੱਜੀ ਪੱਤਰ ਪ੍ਰੇਰਕ
ਜਲੰਧਰ, 8 ਸਤੰਬਰ
Advertisement
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 32ਵੇਂ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਦਿਲ ਖੋਲ੍ਹ ਕੇ ਦਾਨ ਕਰਨ। ਕਮੇਟੀ ਦੀ ਜਨਰਲ ਬਾਡੀ, ਬੋਰਡ ਆਫ਼ ਟਰੱਸਟ ਅਤੇ ਅਹੁਦੇਦਾਰਾਂ ਦੀ ਮੀਟਿੰਗ ’ਚ ਵਿਸ਼ੇਸ਼ ਵਿਚਾਰਾਂ ਕਰਨ ਉਪਰੰਤ ਪ੍ਰੈਸ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਦਾਨ ਕਰਨ ਦੀ ਅਪੀਲ ਕੀਤੀ ਗਈ ਹੈ। ਮਹਾਨ ਗ਼ਦਰੀ ਬਾਬਿਆਂ ਦੀ ਯਾਦ ’ਚ 30 ਅਕਤੂਬਰ ਤੋਂ 2 ਨਵੰਬਰ ਤੱਕ ਮੇਲਾ ਕਰਵਾਇਆ ਜਾ ਰਿਹਾ ਹੈ।
Advertisement