DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Power Cuts ਖ਼ਿਲਾਫ਼ ਭਲਕੇ ਧਰਨੇ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿੱਚ ਲੱਗ ਰਹੇ ਬਿਜਲੀ ਕੱਟਾਂ ਖ਼ਿਲਾਫ਼ 30 ਅਪਰੈਲ ਨੂੰ ਮੁਕੇਰੀਆਂ ਬਿਜਲੀ ਦਫ਼ਤਰ ਅੱਗੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਈਸ਼ਰ ਸਿੰਘ...

  • fb
  • twitter
  • whatsapp
  • whatsapp
featured-img featured-img
ਈਸ਼ਰ ਸਿੰਘ ਮੰਝਪੁਰ
Advertisement

ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿੱਚ ਲੱਗ ਰਹੇ ਬਿਜਲੀ ਕੱਟਾਂ ਖ਼ਿਲਾਫ਼ 30 ਅਪਰੈਲ ਨੂੰ ਮੁਕੇਰੀਆਂ ਬਿਜਲੀ ਦਫ਼ਤਰ ਅੱਗੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਦੱਸਿਆ ਕਿ ਬਿਜਲੀ ਕੱਟਾਂ ਕਾਰਨ ਲੋਕਾਂ ਵਿੱਚ ਹਾਹਾਕਾਰ ਹੈ, ਪਰ ਪੰਜਾਬ ਸਰਕਾਰ ਇਸ ਮਾਮਲੇ ’ਤੇ ਚੁੱਪ ਧਾਰੀ ਬੈਠੀ ਹੈ। ਬਿਜਲੀ ਕੱਟਾਂ ਕਾਰਨ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਸ਼ਹਿਰੀ ਵਪਾਰੀ ਰੋਜ਼ਾਨਾ ਡੀਜ਼ਲ ਫੂਕਣ ਲਈ ਮਜਬੂਰ ਹਨ। ਉਨ੍ਹਾਂ ਅਕਾਲੀ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਧਰਨੇ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ।

Advertisement
Advertisement
×