ਆਜ਼ਾਦੀ ਦਿਵਸ ਤੋਂ ਪਹਿਲਾਂ ਗੂੰਜੇ ਸਰਕਾਰ ਵਿਰੋਧੀ ਨਾਅਰੇ

ਆਜ਼ਾਦੀ ਦਿਵਸ ਤੋਂ ਪਹਿਲਾਂ ਗੂੰਜੇ ਸਰਕਾਰ ਵਿਰੋਧੀ ਨਾਅਰੇ

ਨਵਾਂਸ਼ਹਿਰ ਵਿੱਚ ਮੁਜ਼ਾਹਰੇ ਵਿੱਚ ਸ਼ਾਮਲ ਵੱਡੀ ਗਿਣਤੀ ਵਿੱਚ ਲੋਕ।

ਲਾਜਵੰਤ ਸਿੰਘ
ਨਵਾਂਸ਼ਹਿਰ, 14 ਅਗਸਤ

ਮਜ਼ਦੂਰਾਂ ਦੇ ਹਰ ਤਰ੍ਹਾਂ ਦੇ ਕਰਜ਼ਿਆਂ ਦੀ ਮੁਆਫ਼ੀ ਅਤੇ ਹੋਰ ਮੰਗਾਂ ਨੂੰ ਲੈਕੇ ਔਰਤਾਂ ਵਲੋਂ ਨਵਾਂਸ਼ਹਿਰ ਵਿੱਚ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ।ਇਸ ਮੌਕੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਕਮਲਜੀਤ ਸਨਾਵਾ, ਹਰੀ ਰਾਮ ਰਸੂਲਪੁਰੀ, ਗੁਰਦਿਆਲ ਰੱਕੜ, ਬਗੀਚਾ ਸਿੰਘ ਸਹੂੰਗੜਾ ਤੇ ਬੀਬੀ ਗੁਰਬਖਸ਼ ਕੌਰ ਸੰਘਾ, ਸੰਦੀਪ ਕੌਰ ਅਤੇ ਅਸ਼ੋਕ ਕੁਮਾਰ ਨੇ ਵੀ ਸੰਬੋਧਨ ਕੀਤਾ ।

ਤਰਨ ਤਾਰਨ (ਗੁਰਬਖਸ਼ਪੁਰੀ): ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਦੇ ਸੱਦੇ ਤੇ ਸ਼ੁਰੂ ਕੀਤੇ ਅੰਦੋਲਨ ਤਹਿਤ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ (ਪਸਸਫ) ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕਾਲੇ ਚੋਲੇ ਪਹਿਨ ਕੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਦਫਤਰ ਤੱਕ ਰੋਸ ਮਾਰਚ ਕੀਤਾ|

ਹੁਸ਼ਿਆਰਪੁਰ(ਹਰਪ੍ਰੀਤ ਕੌਰ): ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਅੰਦਰ ਕੀਤੇ ਜਾ ਰਹੇ ਸੰਘਰਸ਼ ਦੀ ਕੜੀ ਵਿੱਚ ਅੱਜ ਇੱਥੇ ਜੰਗਲਾਤ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਅੱਗੇ ਰੋਸ ਰੈਲੀ ਕੀਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All