ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ
ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਹੁਣ ਤੱਕ 71,187 ਕਾਰਡ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 45,425...
Advertisement
ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਹੁਣ ਤੱਕ 71,187 ਕਾਰਡ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 45,425 ਕਾਮਨ ਸਰਵਿਸ ਸੈਂਟਰਾਂ ਰਾਹੀਂ ਤੇ 20,144 ਸੇਵਾ ਕੇਂਦਰ ਕੈਂਪਾਂ ਰਾਹੀਂ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹਾ ਰਜਿਸਟ੍ਰੇਸ਼ਨ ਦਰ ਵਿੱਚ ਪੰਜਾਬ ਵਿੱਚ ਤੀਜੇ ਸਥਾਨ ’ਤੇ ਪਹੁੰਚ ਗਿਆ ਹੈ।
Advertisement
Advertisement
×

