ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਸਿਟੀ ਪੁਲੀਸ ਨੇ ਕਾਬੂ ਕਰਕੇ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ...
Advertisement
ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਸਿਟੀ ਪੁਲੀਸ ਨੇ ਕਾਬੂ ਕਰਕੇ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਉਸ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਉਰਫ਼ ਅੰਜੂ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸੁੰਨੜਾ ਰਾਜਪੂਤਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
