DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਲੋ ਅਫ਼ੀਮ ਸਣੇ ਕਾਬੂ 

ਸਿਟੀ ਪੁਲੀਸ ਨੇ ਇਕ ਵਿਅਕਤੀ ਨੂੰ ਇੱਕ ਕਿਲੋ ਅਫ਼ੀਮ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ੁਭਮ ਉਰਫ਼ ਮੋਹਿਤ ਅਗਰਵਾਲ ਵਾਸੀ ਮਾਡਲ ਟਾਊਨ ਵਜੋਂ ਹੋਈ ਹੈ। ਪੁਲੀਸ ਨੇ ਸ਼ੁਭਮ ਨੂੰ ਗਸ਼ਤ ਦੌਰਾਨ ਊਨਾ ਰੋਡ ਤੋਂ ਸ਼ੱਕੀ ਹਾਲਤ ’ਚ ਕਾਬੂ...

  • fb
  • twitter
  • whatsapp
  • whatsapp
Advertisement

ਸਿਟੀ ਪੁਲੀਸ ਨੇ ਇਕ ਵਿਅਕਤੀ ਨੂੰ ਇੱਕ ਕਿਲੋ ਅਫ਼ੀਮ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ੁਭਮ ਉਰਫ਼ ਮੋਹਿਤ ਅਗਰਵਾਲ ਵਾਸੀ ਮਾਡਲ ਟਾਊਨ ਵਜੋਂ ਹੋਈ ਹੈ। ਪੁਲੀਸ ਨੇ ਸ਼ੁਭਮ ਨੂੰ ਗਸ਼ਤ ਦੌਰਾਨ ਊਨਾ ਰੋਡ ਤੋਂ ਸ਼ੱਕੀ ਹਾਲਤ ’ਚ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਇਕ ਕਿਲੋ ਅਫ਼ੀਮ ਬਰਾਮਦ ਹੋਈ। ਮੁਲਜ਼ਮ ਸ਼ੁਭਮ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ।

Advertisement

Advertisement
Advertisement
×