ਨਸ਼ੀਲੀਆਂ ਗੋਲੀਆਂ ਸਣੇ ਕਾਬੂ
ਸਿਟੀ ਪੁਲੀਸ ਨੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ ਜਤਿੰਦਰ ਉਰਫ਼ ਕਾਲੂ ਵਾਸੀ ਛੱਜ ਕਾਲੋਨੀ ਨੂੰ ਕਾਬੂ...
Advertisement
ਸਿਟੀ ਪੁਲੀਸ ਨੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ ਜਤਿੰਦਰ ਉਰਫ਼ ਕਾਲੂ ਵਾਸੀ ਛੱਜ ਕਾਲੋਨੀ ਨੂੰ ਕਾਬੂ ਕਰ ਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। -
Advertisement
Advertisement
Advertisement
×

