ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਕੇਸ

ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਦੇ ਸਬੰਧ ’ਚ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦੀ ਲੜਕੀ ਜੋ ਕਿ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ ਤੇ...
Advertisement

ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਦੇ ਸਬੰਧ ’ਚ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦੀ ਲੜਕੀ ਜੋ ਕਿ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ ਤੇ ਸਕੂਲ ਗਈ ਸੀ ਤੇ ਵਾਪਸ ਨਹੀਂ ਆਈ ਜਿਸ ਬਾਰੇ ਕਾਫ਼ੀ ਭਾਲ ਕੀਤੀ ਪਰ ਪਤਾ ਨਹੀਂ ਲੱਗਿਆ ਤੇ ਸਾਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਨੂੰ ਅਗਵਾ ਕਰਕੇ ਰੱਖਿਆ ਹੈ। ਜਿਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement