ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ ਕਪੂਰਥਲਾ, 22 ਫਰਵਰੀ ਪੁਲੀਸ ਨੇ ਧੋਖਾਧੜੀ ਦੇ ਦੋਸ਼ ਹੇਠ ਚਾਰ ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਨੇ ਪੁਲੀਸ ਨੂੰ ਦੱਸਿਆ ਕਿ ਬਲਰਾਮ ਘਾਰ ਵਾਸੀ ਸਵਾਮੀ ਲਾਲ ਨਗਰ ਜਲੰਧਰ,...
Advertisement
ਪੱਤਰ ਪ੍ਰੇਰਕ
ਕਪੂਰਥਲਾ, 22 ਫਰਵਰੀAdvertisement
ਪੁਲੀਸ ਨੇ ਧੋਖਾਧੜੀ ਦੇ ਦੋਸ਼ ਹੇਠ ਚਾਰ ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਨੇ ਪੁਲੀਸ ਨੂੰ ਦੱਸਿਆ ਕਿ ਬਲਰਾਮ ਘਾਰ ਵਾਸੀ ਸਵਾਮੀ ਲਾਲ ਨਗਰ ਜਲੰਧਰ, ਜੋਗਾ ਸਿੰਘ ਵਾਸੀ ਨੂਰਮਹਿਲ, ਗੁਰਪ੍ਰੀਤ ਸਿੰਘ ਵਾਸੀ ਨੂਰਮਹਿਲ ਤੇ ਸੁਖਦੀਪ ਸਿੰਘ ਉਰਫ਼ ਅਜੈ ਵਾਸੀ ਬਿਸ਼ਨਪੁਰ ਰਈਆ ਨੇ ਮਿਲ ਕੇ 2 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧ ’ਚ ਪੁਲੀਸ ਨੇ ਕੇਸ ਦਰਜ ਕੀਤਾ ਹੈ। ਪੁਲੀਸ ਅਨੁਸਾਰ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
×