ਖੁਦਕੁਸ਼ੀ ਮਾਮਲੇ ’ਚ ਨੌਜਵਾਨ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕਕਪੂਰਥਲਾ, 11 ਜੁਲਾਈਇਥੇ ਇੱਕ ਲੜਕੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਢਿੱਲਵਾਂ ਪੁਲੀਸ ਨੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਆਸ਼ਾ ਰਾਣੀ ਪਤਨੀ ਹਰਪ੍ਰੀਤ ਸਿੰਘ ਵਾਸੀ ਬੁਤਾਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ...
Advertisement
ਪੱਤਰ ਪ੍ਰੇਰਕਕਪੂਰਥਲਾ, 11 ਜੁਲਾਈਇਥੇ ਇੱਕ ਲੜਕੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਢਿੱਲਵਾਂ ਪੁਲੀਸ ਨੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਆਸ਼ਾ ਰਾਣੀ ਪਤਨੀ ਹਰਪ੍ਰੀਤ ਸਿੰਘ ਵਾਸੀ ਬੁਤਾਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦੀ ਲੜਕੀ ਕਿਰਨਦੀਪ ਕੌਰ ਨੂੰ ਪਿੰਡ ਦਾ ਲੜਕਾ ਆਕਾਸ਼ ਪ੍ਰੇਸ਼ਾਨ ਕਰਦਾ ਸੀ, ਜਿਸ ਤੋਂ ਤੰਗ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਜਿਸ ਸਬੰਧ ’ਚ ਪੁਲੀਸ ਨੇ ਅਕਾਸ਼ ਵਾਸੀ ਬੁਤਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
×